Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

ਪੜ੍ਹੋ ਪੰਜਾਬ ਅਤੇ ਚੰਡੀਗੜ੍ਹ ’ਚ ਅਗਲੇ ਕੁਝ ਦਿਨਾਂ ਦਾ ਕਿਹੋ ਜਿਹਾ ਰਹੇਗਾ ਮੌਸਮ ?

Punjab Weather Report for coming days: ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਕੁਝ ਦਿਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਪੂਰਵ ਅਨੁਮਾਨ ਮੁਤਾਬਕ ਫਿਲਹਾਲ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ। ਦਿਨ ਵੇਲੇ ਧੁੱਪ ਨਿਕਲਣ ਕਾਰਨ ਤਾਪਮਾਨ ਆਮ ਦੇ ਨੇੜੇ ਰਹੇਗਾ, ਜਦਕਿ ਸਵੇਰੇ ਅਤੇ ਰਾਤ ਸਮੇਂ ਹਲਕੀ ਠੰਢ ਮਹਿਸੂਸ ਹੋ ਸਕਦੀ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੜ੍ਹੋ ਪੰਜਾਬ ਅਤੇ ਚੰਡੀਗੜ੍ਹ ’ਚ ਅਗਲੇ ਕੁਝ ਦਿਨਾਂ ਦਾ ਕਿਹੋ ਜਿਹਾ ਰਹੇਗਾ ਮੌਸਮ ?

Punjab Weather Report for coming days: ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਕੁਝ ਦਿਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਪੂਰਵ ਅਨੁਮਾਨ ਮੁਤਾਬਕ ਫਿਲਹਾਲ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ। ਦਿਨ ਵੇਲੇ ਧੁੱਪ ਨਿਕਲਣ ਕਾਰਨ ਤਾਪਮਾਨ ਆਮ ਦੇ ਨੇੜੇ ਰਹੇਗਾ, ਜਦਕਿ ਸਵੇਰੇ ਅਤੇ ਰਾਤ ਸਮੇਂ ਹਲਕੀ ਠੰਢ ਮਹਿਸੂਸ ਹੋ ਸਕਦੀ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ 32.4 ਡਿਗਰੀ ਸੈਲਸੀਅਸ ਨਾਲ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਉੱਧਰ, ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 31.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੀ ਵੈੱਬਸਾਈਟ ’ਤੇ ਜਾਰੀ ਪੂਰਵ ਅਨੁਮਾਨ ਅਨੁਸਾਰ 28 ਅਕਤੂਬਰ ਤੱਕ ਚੰਡੀਗੜ੍ਹ ਵਿੱਚ ਮੁੱਖ ਤੌਰ ’ਤੇ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਸ ਲਈ 28 ਅਕਤੂਬਰ ਤੋਂ ਮੀਂਹ ਪੈਣ ਦੀ ਸੰਭਾਵਨਾ ਦੀ ਫਿਲਹਾਲ ਪੁਸ਼ਟੀ ਨਹੀਂ ਹੋਈ ਹੈ।

ਪੰਜਾਬ ਵਿੱਚ ਬਿਜਲੀ ਦੀ ਮੰਗ 6,488 ਮੈਗਾਵਾਟ ਦਰਜ
ਪੰਜਾਬ ਵਿੱਚ ਬਿਜਲੀ ਦੀ ਮੰਗ 6,488 ਮੈਗਾਵਾਟ ਦਰਜ ਕੀਤੀ ਗਈ। ਸੂਬੇ ਵਿੱਚ ਬਿਜਲੀ ਉਤਪਾਦਨ 3,915 ਮੈਗਾਵਾਟ ਰਿਹਾ, ਜਦਕਿ ਕੇਂਦਰੀ ਪੂਲ ਤੋਂ 2,576 ਮੈਗਾਵਾਟ ਬਿਜਲੀ ਲਈ ਜਾ ਰਹੀ ਸੀ। ਬਿਜਲੀ ਦਾ ਨਿਰਧਾਰਤ ਸ਼ਡਿਊਲ 2,819 ਮੈਗਾਵਾਟ ਰਿਹਾ ਅਤੇ ਸੂਬੇ ਵਿੱਚ 239 ਮੈਗਾਵਾਟ ਦੀ ਅੰਡਰ ਡਰਾਅਲ ਦਰਜ ਕੀਤੀ ਗਈ। ਬਿਜਲੀ ਦੀ ਫ੍ਰੀਕੁਐਂਸੀ 50.07 ਹਰਟਜ਼ ਰਹੀ।

Read Latest News and Breaking News at Daily Post TV, Browse for more News

Ad
Ad

Punjab District News