Journalism Of Hope
BREAKING NEWS
ਪੰਜਾਬ ਮੂਲ ਦੇ ਅੰਗਦ ਸਿੰਘ ਢਿੱਲੋਂ ਬਣੇ UAE ’ਚ ਕੈਨੇਡਾ ਦੇ ਨਵੇਂ ਰਾਜਦੂਤ.....Asian Games: ਭਾਰਤ ਨੂੰ ਕਬੱਡੀ ’ਚ 2 ਗੋਲਡ, ਮਹਿਲਾ ਟੀਮ ਤੋਂ ਬਾਅਦ ਪੁਰਸ਼ ਟੀਮ ਨੇ ਵੀ ਜਿੱਤਿਆ ਸੋਨ ਤਗਮਾ....ਤਰਨਤਾਰਨ ’ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ.....ਬਟਾਲਾ ’ਚ ਪਤਨੀ ਤੇ 12 ਸਾਲਾ ਧੀ ਦਾ ਕਤਲ, ਪਤੀ ਫਰਾਰ....ਗੁਲਾਬ ਸਿੱਧੂ ਫਾਇਰਿੰਗ ਮਾਮਲੇ ’ਚ ਵੱਡਾ ਅਪਡੇਟ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ....ਹਾਈਕੋਰਟ ਨੇ ਢਾਈ ਸਾਲਾ ਦਿਲਰੋਜ਼ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਨੀਲਮ ਦੀ ਫਾਂਸੀ ਦੀ ਸਜ਼ਾ ਉਮਰਕੈਦ ’ਚ ਬਦਲੀ....ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਹੈਰੋਇਨ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ....ASI ‘ਤੇ ਗੋਲੀ ਚਲਾਉਣ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ.....

ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ

Punjab Weather takes a turn again: ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਮੌਸਮ ਵਿਭਾਗ (IMD) ਮੁਤਾਬਕ ਅੱਜ 27 ਸਤੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ/ਤੂਫ਼ਾਨ ਦੀ ਸੰਭਾਵਨਾ ਹੈ। ਲੁਧਿਆਣਾ, ਅੰਮ੍ਰਿਤਸਰ, ਕਪੂਰਥਲਾ, ਗੁਰਦਾਸਪੁਰ, ਚੰਡੀਗੜ੍ਹ, ਬਠਿੰਡਾ, ਸੰਗਰੂਰ ਅਤੇ ਫਿਰੋਜ਼ਪੁਰ ਸਮੇਤ ਕਈ ਇਲਾਕਿਆਂ ਲਈ ਅਲਰਟ ਜਾਰੀ ਕੀਤਾ ਗਿਆ […]
By : Updated On: 27 Sep 2026 08:50:AM
ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ

Punjab Weather takes a turn again: ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਮੌਸਮ ਵਿਭਾਗ (IMD) ਮੁਤਾਬਕ ਅੱਜ 27 ਸਤੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ/ਤੂਫ਼ਾਨ ਦੀ ਸੰਭਾਵਨਾ ਹੈ। ਲੁਧਿਆਣਾ, ਅੰਮ੍ਰਿਤਸਰ, ਕਪੂਰਥਲਾ, ਗੁਰਦਾਸਪੁਰ, ਚੰਡੀਗੜ੍ਹ, ਬਠਿੰਡਾ, ਸੰਗਰੂਰ ਅਤੇ ਫਿਰੋਜ਼ਪੁਰ ਸਮੇਤ ਕਈ ਇਲਾਕਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ।

ਇਸ਼ਤਿਹਾਰ

ਚੰਡੀਗੜ੍ਹ ਵਿੱਚ ਵੀ ਅੱਜ ਮੌਸਮ ਬਦਲਿਆ ਰਹਿਣ ਦੀ ਸੰਭਾਵਨਾ ਹੈ। IMD ਦੇ ਪੂਰਵ ਅਨੁਮਾਨ ਮੁਤਾਬਕ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿ ਸਕਦਾ ਹੈ। ਆਸਮਾਨ ਆਮ ਤੌਰ ’ਤੇ ਬੱਦਲਾਂ ਨਾਲ ਘਿਰਿਆ ਰਹੇਗਾ ਅਤੇ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।

ਸਤੰਬਰ ’ਚ ਹੀ ਠੰਡ ਦਾ ਅਹਿਸਾਸ
ਉੱਤਰੀ ਭਾਰਤ ਵਿੱਚ ਮੌਸਮ ਦੇ ਬਦਲਦੇ ਰੁਖ ਕਾਰਨ ਪੰਜਾਬ ਅਤੇ ਨੇੜਲੇ ਇਲਾਕਿਆਂ ਵਿੱਚ ਸਤੰਬਰ ਮਹੀਨੇ ਦੌਰਾਨ ਹੀ ਸਵੇਰੇ-ਸ਼ਾਮ ਠੰਡ ਦਾ ਅਹਿਸਾਸ ਹੋਣ ਲੱਗਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਵਿਗਾੜ (Western Disturbance) ਦੇ ਸਰਗਰਮ ਹੋਣ ਨਾਲ ਪਹਾੜੀ ਇਲਾਕਿਆਂ ਵਿੱਚ ਮੀਂਹ ਪੈਂਦਾ ਹੈ, ਜਿਸ ਦਾ ਅਸਰ ਮੈਦਾਨੀ ਇਲਾਕਿਆਂ ਤੱਕ ਵੀ ਦੇਖਣ ਨੂੰ ਮਿਲਦਾ ਹੈ।

ਇਸ ਦੇ ਨਾਲ ਉੱਤਰ-ਪੱਛਮੀ ਹਵਾਵਾਂ ਮੈਦਾਨੀ ਇਲਾਕਿਆਂ ਵੱਲ ਵਧਣ ਕਾਰਨ ਤਾਪਮਾਨ ਵਿੱਚ ਗਿਰਾਵਟ ਆਉਂਦੀ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਵਿੱਚ ਉਤਾਰ-ਚੜ੍ਹਾਅ ਜਾਰੀ ਰਹਿਣ ਦੀ ਸੰਭਾਵਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News