Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

Punjab Weather Update; ਪੰਜਾਬ ‘ਚ ਮੌਸਮ ਹੋਇਆ ਸੁਹਾਵਣਾਂ, ਕਈ ਹਿੱਸਿਆਂ ‘ਚ ਹੋਈ ਬਾਰਿਸ਼

Punjab Weather News; ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਅੱਜ ਹਲਕੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ, ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 1.7 ਡਿਗਰੀ ਘੱਟ ਹੈ। ਰੂਪਨਗਰ ਦੇ ਭਾਖੜਾ ਡੈਮ ਖੇਤਰ ਵਿੱਚ ਸਭ ਤੋਂ ਵੱਧ ਤਾਪਮਾਨ 34.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਤਾਪਮਾਨ 32.3 ਡਿਗਰੀ ਸੈਲਸੀਅਸ, […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Punjab Weather Update; ਪੰਜਾਬ ‘ਚ ਮੌਸਮ ਹੋਇਆ ਸੁਹਾਵਣਾਂ, ਕਈ ਹਿੱਸਿਆਂ ‘ਚ ਹੋਈ ਬਾਰਿਸ਼
  • ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 4 ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ।
  • ਹੁਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ, ਪਠਾਨਕੋਟ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
  • 4 ਅਤੇ 5 ਅਗਸਤ ਨੂੰ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਵੀ ਦਿੱਤੀ ਗਈ ਹੈ।
  • ਜ਼ਿਆਦਾਤਰ ਜ਼ਿਲ੍ਹਿਆਂ ਵਿੱਚ 25% ਤੋਂ ਵੱਧ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ।
  • ਉੱਤਰੀ ਅਤੇ ਪੂਰਬੀ ਪੰਜਾਬ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਦੱਖਣ-ਪੱਛਮੀ ਜ਼ਿਲ੍ਹੇ ਸੁੱਕੇ ਰਹਿ ਸਕਦੇ ਹਨ।

ਅੱਜ ਪੰਜਾਬ ਦੇ ਸ਼ਹਿਰਾਂ ਵਿੱਚ ਮੌਸਮ

ਅੰਮ੍ਰਿਤਸਰ- ਹਲਕੇ ਬੱਦਲ ਰਹਿਣਗੇ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਲੰਧਰ- ਹਲਕੇ ਬੱਦਲ ਰਹਿਣਗੇ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 29 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਲੁਧਿਆਣਾ- ਹਲਕੇ ਬੱਦਲ ਰਹਿਣਗੇ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਪਟਿਆਲਾ- ਹਲਕੇ ਬੱਦਲ ਰਹਿਣਗੇ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ- ਹਲਕੇ ਬੱਦਲ ਰਹਿਣਗੇ, ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News