ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Punjabi singer Amar Noori receives death threat; ਪੰਜਾਬ ‘ਚ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਵਿਗਾੜਨ ਦੇ ਇਰਾਦੇ ਨਾਲ ਧਮਕੀ ਦੇਣ ਦਾ ਸਿਲਸਿਲਾ ਜਾਰੀ ਹੈ। ਇਸ ਤਰਾਂ ਹੀ ਪੰਜਾਬੀ ਗਾਇਕਾ ਤੇ ਅਦਾਕਾਰਾ ਅਮਰ ਨੂਰੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲਾ ਖ਼ੁਦ ਨੂੰ ਪੁਲਿਸ ਮੁਲਾਜ਼ਮ ਹੋਣ ਦਾ ਦਾਅਵਾ ਕਰ ਰਿਹਾ ਹੈ। ਇਸ ਮਾਮਲੇ ਸਬੰਧੀ […]
By :
Jaspreet Singh
Updated On: 23 Dec 2025 12:07:PM
Punjabi singer Amar Noori receives death threat; ਪੰਜਾਬ ‘ਚ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਵਿਗਾੜਨ ਦੇ ਇਰਾਦੇ ਨਾਲ ਧਮਕੀ ਦੇਣ ਦਾ ਸਿਲਸਿਲਾ ਜਾਰੀ ਹੈ। ਇਸ ਤਰਾਂ ਹੀ ਪੰਜਾਬੀ ਗਾਇਕਾ ਤੇ ਅਦਾਕਾਰਾ ਅਮਰ ਨੂਰੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਧਮਕੀ ਦੇਣ ਵਾਲਾ ਖ਼ੁਦ ਨੂੰ ਪੁਲਿਸ ਮੁਲਾਜ਼ਮ ਹੋਣ ਦਾ ਦਾਅਵਾ ਕਰ ਰਿਹਾ ਹੈ। ਇਸ ਮਾਮਲੇ ਸਬੰਧੀ ਗਾਇਕਾ ਅਮਰ ਨੂਰੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ਼ ਕਰਵਾਈ ਹੈ।