Journalism Of Hope
BREAKING NEWS
ਡੀਏ ਬਕਾਇਆ ਮਾਮਲਾ: ਪੰਜਾਬ ਸਰਕਾਰ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ.....ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਨੂੰ ਭੇਜਿਆ ਨਵਾਂ ਸੰਮਨ....ਐਥੇਨੌਲ ਲਈ ਮੱਕੀ ਦੀ ਮੰਗ ਵਧੀ, ਪੰਜਾਬ ’ਚ ਪੋਲਟਰੀ ਫੀਡ ਮਹਿੰਗੀ, ਅੰਡਿਆਂ ਦੀਆਂ ਕੀਮਤਾਂ ਵਧਣ ਦਾ ਵੀ ਖ਼ਦਸ਼ਾ.....ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਕਾਂਸਟੇਬਲ ’ਤੇ ਜਾਨਲੇਵਾ ਹਮਲਾ....ਹਥਨੀਕੁੰਡ ਬੈਰਾਜ ’ਚ ਫੌਜ ਦੀ ਐਕਸਰਸਾਈਜ਼ ਦੌਰਾਨ ਵੱਡਾ ਹਾਦਸਾ, 2 ਜਵਾਨ ਲਾਪਤਾ.....SGPC ਦੀਆਂ 34 ਖਾਲੀ ਸੀਟਾਂ ’ਤੇ ਚੋਣਾਂ ਦੀ ਮੰਗ, ਹਾਈਕੋਰਟ ਵੱਲੋਂ ਕੇਂਦਰ ਨੂੰ ਨੋਟਿਸ.....

ਪੰਜਾਬੀ ਗਾਇਕ ਕਰਨ ਔਜਲਾ ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ, ਛੇ ਗੀਤਾਂ ‘ਤੇ ਰੋਕ

Karan Aujla Bengaluru Show; ਪੰਜਾਬੀ ਗਾਇਕ ਕਰਨ ਔਜਲਾ ਅੱਜ ਬੰਗਲੁਰੂ ਵਿੱਚ ਹੋਣ ਵਾਲੇ ਸ਼ੋਅ ਵਿੱਚ ਆਪਣੇ ਛੇ ਗੀਤ ਪੇਸ਼ ਨਹੀਂ ਕਰ ਸਕਣਗੇ। ਜ਼ਿਲ੍ਹਾ ਬਾਲ ਸੁਰੱਖਿਆ ਇਕਾਈ, ਬੰਗਲੁਰੂ ਨੇ ਚੰਡੀਗੜ੍ਹ ਤੋਂ ਪ੍ਰੋਫੈਸਰ ਪੰਡਿਤ ਰਾਵ ਦੁਆਰਾ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਇਲਾਵਾ, ਪੁਲਿਸ ਨੂੰ ਇਸ ਹੁਕਮ ਨੂੰ ਲਾਗੂ ਕਰਨ […]
Jaspreet Singh
By : Updated On: 29 Mar 2026 11:41:AM
ਪੰਜਾਬੀ ਗਾਇਕ ਕਰਨ ਔਜਲਾ ਨੂੰ ਬੈਂਗਲੁਰੂ ਸ਼ੋਅ ਤੋਂ ਪਹਿਲਾਂ ਨੋਟਿਸ ਜਾਰੀ, ਛੇ ਗੀਤਾਂ ‘ਤੇ ਰੋਕ

Karan Aujla Bengaluru Show; ਪੰਜਾਬੀ ਗਾਇਕ ਕਰਨ ਔਜਲਾ ਅੱਜ ਬੰਗਲੁਰੂ ਵਿੱਚ ਹੋਣ ਵਾਲੇ ਸ਼ੋਅ ਵਿੱਚ ਆਪਣੇ ਛੇ ਗੀਤ ਪੇਸ਼ ਨਹੀਂ ਕਰ ਸਕਣਗੇ। ਜ਼ਿਲ੍ਹਾ ਬਾਲ ਸੁਰੱਖਿਆ ਇਕਾਈ, ਬੰਗਲੁਰੂ ਨੇ ਚੰਡੀਗੜ੍ਹ ਤੋਂ ਪ੍ਰੋਫੈਸਰ ਪੰਡਿਤ ਰਾਵ ਦੁਆਰਾ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਇਲਾਵਾ, ਪੁਲਿਸ ਨੂੰ ਇਸ ਹੁਕਮ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕਿਸੇ ਵੀ ਹਾਲਾਤ ਵਿੱਚ ‘ਗੈਂਗਸਟਾ’ ਗੀਤ ਪੇਸ਼ ਕਰਨ ਦੀ ਇਜਾਜ਼ਤ ਦੇਣ ਤੋਂ ਸਪੱਸ਼ਟ ਤੌਰ ‘ਤੇ ਇਨਕਾਰ ਕਰ ਦਿੱਤਾ ਗਿਆ ਹੈ। ਇਹ ਨਿਰਦੇਸ਼ ਬੱਚਿਆਂ ਦੀ ਮਾਨਸਿਕ ਸਿਹਤ ਦੀ ਸੁਰੱਖਿਆ ਅਤੇ ਉਨ੍ਹਾਂ ‘ਤੇ ਕਿਸੇ ਵੀ ਤਰ੍ਹਾਂ ਦੇ ਮਾੜੇ ਪ੍ਰਭਾਵ ਨੂੰ ਰੋਕਣ ਦੇ ਉਦੇਸ਼ ਨਾਲ ਜਾਰੀ ਕੀਤੇ ਗਏ ਹਨ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News