Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮੁੜ ਮਿਲੀ ਧਮਕੀ

ਚੰਡੀਗੜ੍ਹ: ਪੰਜਾਬੀ ਸਿੰਗਰ ਮਨਕੀਰਤ ਔਲਖ ਨੂੰ ਵਿਦੇਸ਼ੀ ਨੰਬਰ ਤੋਂ ਧਮਕੀ ਆਈ ਹੈ। ਮਨਕੀਰਤ ਔਲਖ ਕੁੱਝ ਦਿਨ ਪਹਿਲਾਂ ਹੜ੍ਹ ਪੀੜਤਾਂ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਕੋਲ ਪਹੁੰਚੇ ਸਨ ਅਤੇ ਉਨ੍ਹਾਂ ਲਈ ਰਾਸ਼ਨ ਅਤੇ ਹੋਰ ਸਮੱਗਰੀ ਵੀ ਦੇ ਕੇ ਆਏ ਸਨ। ਇਸ ਦੌਰਾਨ ਉਨ੍ਹਾਂ ਉੱਥੇ ਖੜ੍ਹੇ ਹੋ ਕੇ ਐਲਾਨ ਕੀਤਾ ਸੀ ਕਿ ਉਹ ਹੜ੍ਹ ਪੀੜਤਾਂ ਲਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮੁੜ ਮਿਲੀ ਧਮਕੀ

ਚੰਡੀਗੜ੍ਹ: ਪੰਜਾਬੀ ਸਿੰਗਰ ਮਨਕੀਰਤ ਔਲਖ ਨੂੰ ਵਿਦੇਸ਼ੀ ਨੰਬਰ ਤੋਂ ਧਮਕੀ ਆਈ ਹੈ। ਮਨਕੀਰਤ ਔਲਖ ਕੁੱਝ ਦਿਨ ਪਹਿਲਾਂ ਹੜ੍ਹ ਪੀੜਤਾਂ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਕੋਲ ਪਹੁੰਚੇ ਸਨ ਅਤੇ ਉਨ੍ਹਾਂ ਲਈ ਰਾਸ਼ਨ ਅਤੇ ਹੋਰ ਸਮੱਗਰੀ ਵੀ ਦੇ ਕੇ ਆਏ ਸਨ।

ਇਸ ਦੌਰਾਨ ਉਨ੍ਹਾਂ ਉੱਥੇ ਖੜ੍ਹੇ ਹੋ ਕੇ ਐਲਾਨ ਕੀਤਾ ਸੀ ਕਿ ਉਹ ਹੜ੍ਹ ਪੀੜਤਾਂ ਲਈ 5 ਕਰੋੜ ਰੁਪਏ ਦੇਣਗੇ ਅਤੇ ਇਸ ਦੇ ਨਾਲ ਹੀ ਉਨ੍ਹਾਂ 100 ਟਰੈਕਟਰ ਵੀ ਦੇਣ ਦਾ ਵਾਅਦਾ ਕੀਤਾ। ਇਸ ਦੇ ਤਹਿਤ ਹੀ ਉਨ੍ਹਾਂ ਨੂੰ ਵਿਦੇਸ਼ੀ ਨੰਬਰ ਤੋਂ ਧਮਕੀ ਆਈ, ਪਰ ਇਸ ਬਾਰੇ ਮਨਕੀਰਤ ਔਲਖ ਵੱਲੋਂ ਹਾਲੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

ਪਿਛਲੇ ਦਿਨੀਂ ਵੀ ਮਨਕੀਰਤ ਔਲਖ ਨੂੰ ਵਿਦੇਸ਼ੀ ਨੰਬਰ ਤੋਂ ਧਮਕੀ ਆਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਤੈਨੂੰ ਤੇ ਤੇਰੇ ਪਰਿਵਾਰ ਨੂੰ ਬਹੁਤ ਜਲਦੀ ਹੀ ਖਤਮ ਕਰ ਦਿੱਤਾ ਜਾਏਗਾ।

ਇਸ ਦੌਰਾਨ ਮਟੌਰ ਥਾਣਾ ਮੋਹਾਲੀ ਵਿਚ ਪਰਚਾ ਦਰਜ ਕਰ ਲਿਆ ਗਿਆ ਸੀ। ਇਸ ਮਾਮਲੇ ਵਿੱਚ ਚੰਡੀਗੜ੍ਹ ਦੇ ਨਾਲ ਇੱਕ ਪਿੰਡ ਵਿਚ ਰਹਿਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ, ਜੋ ਕਿ ਇਟਲੀ ਤੋਂ ਇੱਕ ਮਹੀਨਾ ਪਹਿਲਾਂ ਹੀ ਇੱਥੇ ਆਇਆ ਹੋਇਆ ਸੀ।

Read Latest News and Breaking News at Daily Post TV, Browse for more News

Ad
Ad

Punjab District News