Punjabi University ਨੇ ਪ੍ਰੀਖਿਆਵਾਂ ਕੀਤੀਆਂ ਮੁਲਤਵੀ
Punjabi University ; ਪੰਜਾਬੀ ਯੂਨੀਵਰਸਿਟੀ ਨੇ ਦੇਸ਼ ਵਿੱਚ ਚੱਲ ਰਹੇ ਹਾਲਾਤਾਂ ਦੇ ਕਾਰਨ 9 ਅਤੇ 10 ਮਈ, 2025 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਅਗਲੇ ਨੋਟਿਸ ਤੱਕ ਮੁਲਤਵੀ ਕਰ ਦਿੱਤਾ ਹੈ।
By :
ਮਨਵੀਰ ਰੰਧਾਵਾ
Updated On: 09 May 2025 09:54:AM
Breaking News