Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

Punjabi youth dies in Canada: ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਗਿੱਲ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਖ਼ਬਰ ਤੋਂ ਬਾਅਦ ਪਿੰਡ ਬੁਰਜ ਗਿੱਲ ਸਮੇਤ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ 23 ਸਾਲਾ ਸੁਖਮਨਦੀਪ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

Punjabi youth dies in Canada: ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਗਿੱਲ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਖ਼ਬਰ ਤੋਂ ਬਾਅਦ ਪਿੰਡ ਬੁਰਜ ਗਿੱਲ ਸਮੇਤ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ 23 ਸਾਲਾ ਸੁਖਮਨਦੀਪ ਸਿੰਘ ਪੁੱਤਰ ਬਲੌਰ ਸਿੰਘ ਵਾਸੀ ਪਿੰਡ ਬੁਰਜ ਗਿੱਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਮਨਦੀਪ ਸਿੰਘ ਕਰੀਬ ਸਾਢੇ ਤਿੰਨ ਸਾਲ ਪਹਿਲਾਂ ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਲੈ ਕੇ ਕੈਨੇਡਾ ਗਿਆ ਸੀ ਅਤੇ ਉੱਥੇ ਸਰੀ ਸ਼ਹਿਰ ਵਿੱਚ ਰਹਿ ਰਿਹਾ ਸੀ। ਇਸੇ ਦੌਰਾਨ ਉਸ ਦੀ ਮੌਤ ਹੋ ਗਈ।

ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਸੁਖਮਨਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਵਾਨ ਉਮਰ ਵਿੱਚ ਪੁੱਤਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਇਸ ਮੰਦਭਾਗੀ ਘਟਨਾ ਕਾਰਨ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪਿੰਡ ਵਾਸੀਆਂ ਵੱਲੋਂ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News