Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਪੰਜਾਬ ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ

Punjab News: ਬੀਤੇ ਇੱਕ ਹਫ਼ਤੇ ਤੋਂ ਹੜਤਾਲ ‘ਤੇ ਚੱਲ ਰਹੇ, ਪੰਜਾਬ ਦੇ ਆੜ੍ਹਤੀਆਂ ਨੇ ਹੁਣ ਆਪਣੀ ਹੜਤਾਲ ਵਾਪਸ ਲੈ ਲਈ ਹੈ। ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਤੇ ਆੜ੍ਹਤੀਆਂ ਵਿਚਕਾਰ ਮੀਟਿੰਗ ਹੋਈ। ਇਸ ਮੀਟਿੰਗ ‘ਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਮੌਜੂਦ ਸਨ। ਸਰਕਾਰ ਨਾਲ ਮੀਟਿੰਗ […]
Nishant Malyan
By : Updated On: 08 Apr 2026 15:05:PM
ਪੰਜਾਬ ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ

Punjab News: ਬੀਤੇ ਇੱਕ ਹਫ਼ਤੇ ਤੋਂ ਹੜਤਾਲ ‘ਤੇ ਚੱਲ ਰਹੇ, ਪੰਜਾਬ ਦੇ ਆੜ੍ਹਤੀਆਂ ਨੇ ਹੁਣ ਆਪਣੀ ਹੜਤਾਲ ਵਾਪਸ ਲੈ ਲਈ ਹੈ। ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਤੇ ਆੜ੍ਹਤੀਆਂ ਵਿਚਕਾਰ ਮੀਟਿੰਗ ਹੋਈ। ਇਸ ਮੀਟਿੰਗ ‘ਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਮੌਜੂਦ ਸਨ। ਸਰਕਾਰ ਨਾਲ ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲੈਣ ਦਾ ਫੈਸਲਾ ਲਿਆ ਹੈ। ਹਾਲਾਂਕਿ, ਆੜ੍ਹਤੀਆਂ ਦਾ ਕਹਿਣਾ ਹੈ ਕਿ ਹੜਤਾਲ ਨੂੰ ਮੁਲਤਵੀ ਕੀਤਾ ਗਿਆ ਹੈ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News