ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ ਜਾਰੀ 40 KM ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, 22 ਜੂਨ ਤੱਕ ਅਲਰਟ ਜਾਰੀ

Weather Update; ਮੌਸਮ ਵਿਭਾਗ ਵੱਲੋਂ 22 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। 21 ਅਤੇ 22 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਹੋਣ ਦੀ ਸੰਭਾਵਨਾ ਹੈ ਅਤੇ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਵੱਗਣਗੀਆਂ। ਪੰਜਾਬ ਵਿੱਚ ਅਧਿਕਤਮ ਤਾਪਮਾਨ ਵਿੱਚ […]
Jaspreet Singh
By : Updated On: 19 Jun 2025 10:56:AM
ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦਾ ਅਲਰਟ ਜਾਰੀ 40 KM ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, 22 ਜੂਨ ਤੱਕ ਅਲਰਟ ਜਾਰੀ
  • ਅੰਮ੍ਰਿਤਸਰ – ਹਲਕੇ ਬੱਦਲ ਛਾਏ ਰਹਿਣਗੇ ਤੇ ਧੁੱਪ ਵੀ ਨਿਕਲੇਗੀ। ਤਾਪਮਾਨ 27 ਤੋਂ 37 ਡਿਗਰੀ ਸੈਲਸੀਅਸ ਦੇ ਦਰਮਿਆਨ ਰਹਿਣ ਦੀ ਸੰਭਾਵਨਾ ਹੈ।
  • ਜਲੰਧਰ – ਹਲਕੇ ਬੱਦਲ ਰਹਿਣਗੇ ਤੇ ਕੁਝ ਸਮੇਂ ਲਈ ਧੁੱਪ ਵੀ ਵੇਖਣ ਨੂੰ ਮਿਲੇਗੀ। ਤਾਪਮਾਨ 27 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।
  • ਲੁਧਿਆਣਾ – ਹਲਕੇ ਬੱਦਲ ਛਾਏ ਰਹਿਣਗੇ ਤੇ ਧੁੱਪ ਵੀ ਨਿਕਲੇਗੀ। ਤਾਪਮਾਨ 26 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
  • ਪਟਿਆਲਾ – ਹਲਕੇ ਬੱਦਲ ਰਹਿਣਗੇ ਤੇ ਕਦੇ-ਕਦੇ ਧੁੱਪ ਵੀ ਵੇਖਣ ਨੂੰ ਮਿਲੇਗੀ। ਤਾਪਮਾਨ 26 ਤੋਂ 34 ਡਿਗਰੀ ਸੈਲਸੀਅਸ ਰਹੇਗਾ।
  • ਮੋਹਾਲੀ – ਆਸਮਾਨ ‘ਚ ਹਲਕੇ ਬੱਦਲ ਰਹਿਣਗੇ ਅਤੇ ਧੁੱਪ ਵੀ ਨਿਕਲ ਸਕਦੀ ਹੈ। ਤਾਪਮਾਨ 26 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।

Read Latest News and Breaking News at Daily Post TV, Browse for more News

Ad
Ad