Punjab Weather News: ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਤੇਜ਼ ਮੀਂਹ ਦੀ ਯੈਲੋਂ ਚੇਤਾਵਨੀ ਜਾਰੀ ਕੀਤੀ ਹੈ।

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ: ਬੰਬੀਹਾ ਗੈਂਗ ਦੇ 1 ਕਰੋੜ ਦੀ ਫਿਰੌਤੀ ਮੰਗਣ ਵਾਲੇ 3 ਗੈਂਗਸਟਰ ਗ੍ਰਿਫ਼ਤਾਰ, ਮੁਕਾਬਲੇ ‘ਚ ਇੱਕ ਜਖ਼ਮੀ
Breaking Punjab News: ਫਰੀਦਕੋਟ ਪੁਲਿਸ ਨੇ ਸਵੇਰੇ ਇੱਕ ਵੱਡੇ ਆਪ੍ਰੇਸ਼ਨ ਦੌਰਾਨ ਬੰਬੀਹਾ ਗੈਂਗ ਨਾਲ ਸਬੰਧਤ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਹਥਿਆਰਾਂ ਦੀ ਬਰਾਮਦਗੀ ਦੌਰਾਨ 1 ਕਰੋੜ ਰੁਪਏ ਦੀ ਫਿਰੌਤੀ ਮੰਗ ਰਹੇ ਸਨ। ਗੈਂਗਸਟਰ ਨੇ ਹਥਿਆਰਾਂ ਦੀ ਬਰਾਮਦਗੀ ਦੌਰਾਨ ਪੁਲਿਸ 'ਤੇ ਗੋਲੀਬਾਰੀ ਕੀਤੀ, ਜਵਾਬੀ ਕਾਰਵਾਈ ਵਿੱਚ...