Punjab Weather News: ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਤੇਜ਼ ਮੀਂਹ ਦੀ ਯੈਲੋਂ ਚੇਤਾਵਨੀ ਜਾਰੀ ਕੀਤੀ ਹੈ।

ਪੈਸੇ ਠਗਣ ਦਾ ਇਕ ਨਵਾਂ ਮਾਮਲਾ ਆਇਆ ਸਾਹਮਣੇ, ਹੜ੍ਹਾਂ ਦੀ ਤਬਾਹੀ ਤੋਂ ਬਾਅਦ ਠੱਗ ਵੀ ਐਕਟਿਵ, ਲੋਕਾਂ ਨੂੰ ਇੰਝ ਬਣਾ ਰਹੇ ਸ਼ਿਕਾਰ
Pathankot News: ਕੁਝ ਲੋਕਾਂ ਨੇ ਇਸ ਤਬਾਹ ਹੋਏ ਘਰ ਦੀਆਂ ਤਸਵੀਰਾਂ ਦਾ ਇਸਤੇਮਾਲ ਕਰਕੇ ਆਪਣਾ ਘਰ ਦੱਸ ਕੇ ਤਸਵੀਰਾਂ 'ਤੇ ਆਪਣਾ ਸਕੈਨਰ ਲਗਾ ਕੇ ਪੈਸੇ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ। Ravi River Damage in Pathankot Village: ਪੰਜਾਬ 'ਚ ਇੱਕ ਪਾਸੇ ਤਾਂ ਹੜ੍ਹਾਂ ਕਰਕੇ ਤਬਾਹੀ ਦਾ ਦੌਰ ਜਾਰੀ ਹੈ। ਜਿੱਥੇ ਕਈ ਲੋਕਾਂ ਨੇ ਆਪਣੀ...