Journalism Of Hope
BREAKING NEWS
PM ਮੋਦੀ ਨੇ ਕੈਪਟਨ ਸਮਿਤ ਮੱਛਾਰ ਨਾਲ ਕੀਤੀ ਗੱਲਬਾਤ, ਬਹਾਦਰੀ ਦੀ ਕੀਤੀ ਸ਼ਲਾਘਾ.....ਨਵਜੋਤ ਸਿੰਘ ਸਿੱਧੂ ਬਣੇ ਦਾਦਾ, ਘਰ ਆਈ ਨੰਨ੍ਹੀ ਪਰੀ.....ਜਲਾਲਾਬਾਦ ’ਚ DSP ਦਫ਼ਤਰ ਬਾਹਰ ਫਾਇਰਿੰਗ, 2 ਨੌਜਵਾਨ ਗ੍ਰਿਫ਼ਤਾਰ....LPU ਹਿੰਸਾ ਮਾਮਲਾ: ਮਿਗ-23 ਲੜਾਕੂ ਜਹਾਜ਼ ’ਤੇ ਚੜ੍ਹਿਆ ਨੌਜਵਾਨ ਗ੍ਰਿਫ਼ਤਾਰ.....ਵਟਸਐਪ ’ਤੇ ਪੇਰੈਂਟਲ ਕੰਟਰੋਲ: ਹੁਣ ਮਾਪੇ ਤੈਅ ਕਰਨਗੇ ਬੱਚਿਆਂ ਨੂੰ ਕੌਣ ਗਰੁੱਪ ’ਚ ਜੋੜ ਸਕੇਗਾ.......ਕੇਂਦਰ ਸਰਕਾਰ ਨੇ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਖੰਡ ਦੇ ਸਟਾਕ ਦੀ ਹੱਦ ਘਟਾਈ.....ਜੇਲ੍ਹ ’ਚੋਂ ਹੀ ਹਵਾਲਾ ਰਾਹੀਂ 2 ਲੱਖ ਰੁਪਏ ਟਰਾਂਸਫਰ ਕਰਨ ਦਾ ਦੋਸ਼, 6 ਕੈਦੀਆਂ ਖ਼ਿਲਾਫ਼ ਕੇਸ ਦਰਜ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

Raja Warring congratulated Pargat Singh: ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਦਰਮਿਆਨ ਕਾਂਗਰਸ ਹਾਈਕਮਾਨ ਨੇ ਵੱਡਾ ਸੰਗਠਨਾਤਮਕ ਫੈਸਲਾ ਲੈਂਦਿਆਂ ਸਾਬਕਾ ਮੰਤਰੀ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਉਹ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਲੈਣਗੇ। ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ […]
By : Updated On: 03 Oct 2026 07:20:AM
ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

Raja Warring congratulated Pargat Singh: ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਦਰਮਿਆਨ ਕਾਂਗਰਸ ਹਾਈਕਮਾਨ ਨੇ ਵੱਡਾ ਸੰਗਠਨਾਤਮਕ ਫੈਸਲਾ ਲੈਂਦਿਆਂ ਸਾਬਕਾ ਮੰਤਰੀ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਉਹ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਲੈਣਗੇ।

ਇਸ਼ਤਿਹਾਰ

ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਵੱਲੋਂ ਇਸ ਸਬੰਧੀ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ। ਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਨਵੇਂ ਪ੍ਰਧਾਨ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ।

ਇਸ ਦੌਰਾਨ ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਸ਼ੁਭਕਾਮਨਾਵਾਂ ਦਿੱਤੀਆਂ।

Read Latest News and Breaking News at Daily Post TV, Browse for more News

Ad
Ad

Punjab District News