Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਦੀ ਕਾਨੂੰਨ-ਵਿਵਸਥਾ ਦੇ ਮੁੱਦੇ ’ਤੇ ਅੱਜ ਲੁਧਿਆਣਾ ’ਚ ‘ਇਨਸਾਫ਼ ਮਾਰਚ’ ਕੱਢਣਗੇ ਰਾਜਾ ਵੜਿੰਗ

ਲੁਧਿਆਣਾ: ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਕਾਂਗਰਸ ਵੱਲੋਂ ਸਰਕਾਰ ਖ਼ਿਲਾਫ਼ ਆਵਾਜ਼ ਉਠਾਈ ਜਾ ਰਹੀ ਹੈ। ਇਸੇ ਕੜੀ ਤਹਿਤ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸ਼ਹਿਰ ਦੇ ਆਤਮ ਨਗਰ ਇਲਾਕੇ ਵਿੱਚ ‘ਇਨਸਾਫ਼ ਮਾਰਚ’ ਦੀ ਅਗਵਾਈ ਕਰਨਗੇ। ਮਿਲੀ ਜਾਣਕਾਰੀ ਅਨੁਸਾਰ ਇਹ ਮਾਰਚ ਸ਼ਾਮ 4 ਵਜੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੀ ਕਾਨੂੰਨ-ਵਿਵਸਥਾ ਦੇ ਮੁੱਦੇ ’ਤੇ ਅੱਜ ਲੁਧਿਆਣਾ ’ਚ ‘ਇਨਸਾਫ਼ ਮਾਰਚ’ ਕੱਢਣਗੇ ਰਾਜਾ ਵੜਿੰਗ

ਲੁਧਿਆਣਾ: ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਕਾਂਗਰਸ ਵੱਲੋਂ ਸਰਕਾਰ ਖ਼ਿਲਾਫ਼ ਆਵਾਜ਼ ਉਠਾਈ ਜਾ ਰਹੀ ਹੈ। ਇਸੇ ਕੜੀ ਤਹਿਤ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸ਼ਹਿਰ ਦੇ ਆਤਮ ਨਗਰ ਇਲਾਕੇ ਵਿੱਚ ‘ਇਨਸਾਫ਼ ਮਾਰਚ’ ਦੀ ਅਗਵਾਈ ਕਰਨਗੇ।

ਮਿਲੀ ਜਾਣਕਾਰੀ ਅਨੁਸਾਰ ਇਹ ਮਾਰਚ ਸ਼ਾਮ 4 ਵਜੇ ਕੱਢਿਆ ਜਾਵੇਗਾ। ਇਸ ਦੌਰਾਨ ਰਾਜਾ ਵੜਿੰਗ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਮੁੱਦਾ ਉਠਾਉਣਗੇ ਅਤੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕਰਨਗੇ।

Read Latest News and Breaking News at Daily Post TV, Browse for more News

Ad
Ad

Punjab District News