Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ

Ram Rahim comes out of jail for the 17th time: ਰੋਹਤਕ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਸ ਨੂੰ 21 ਦਿਨਾਂ ਦੀ ਫਰਲੋ ਮਨਜ਼ੂਰ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ, ਗੁਰਮੀਤ ਰਾਮ ਰਹੀਮ ਸਵੇਰੇ ਕਰੀਬ 6 ਵੱਜ ਕੇ 5 ਮਿੰਟ ‘ਤੇ ਸੁਨਾਰੀਆ […]
By : Updated On: 25 Aug 2026 08:48:AM
17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ

Ram Rahim comes out of jail for the 17th time: ਰੋਹਤਕ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਸ ਨੂੰ 21 ਦਿਨਾਂ ਦੀ ਫਰਲੋ ਮਨਜ਼ੂਰ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ, ਗੁਰਮੀਤ ਰਾਮ ਰਹੀਮ ਸਵੇਰੇ ਕਰੀਬ 6 ਵੱਜ ਕੇ 5 ਮਿੰਟ ‘ਤੇ ਸੁਨਾਰੀਆ ਜੇਲ੍ਹ ਤੋਂ ਬਾਹਰ ਨਿਕਲਿਆ। ਇਹ 17ਵੀਂ ਵਾਰ ਹੈ ਜਦੋਂ ਉਹ ਪੈਰੋਲ ਜਾਂ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ।

ਇਸ਼ਤਿਹਾਰ

ਗੁਰਮੀਤ ਰਾਮ ਰਹੀਮ ਸਾਧਵੀਆਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆਕਾਂਡ ਸਮੇਤ ਕਈ ਮਾਮਲਿਆਂ ਵਿੱਚ ਸਜ਼ਾ ਕੱਟ ਰਿਹਾ ਹੈ। ਉਸ ਨੂੰ ਅਗਸਤ 2017 ਵਿੱਚ ਸੁਨਾਰੀਆ ਜੇਲ੍ਹ ਭੇਜਿਆ ਗਿਆ ਸੀ। ਦੱਸਣਯੋਗ ਹੈ ਕਿ ਇਸ ਸਾਲ ਵੀ ਉਸ ਨੂੰ ਪਹਿਲਾਂ ਜਨਵਰੀ ਵਿੱਚ 40 ਦਿਨਾਂ ਅਤੇ ਮਈ ਵਿੱਚ 30 ਦਿਨਾਂ ਦੀ ਪੈਰੋਲ ਮਿਲੀ ਸੀ। 30 ਦਿਨਾਂ ਦੀ ਪੈਰੋਲ ਪੂਰੀ ਕਰਨ ਤੋਂ ਬਾਅਦ ਉਹ 26 ਜੂਨ ਨੂੰ ਮੁੜ ਸੁਨਾਰੀਆ ਜੇਲ੍ਹ ਪਹੁੰਚਿਆ ਸੀ।

ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਮਿਲ ਰਹੀ ਪੈਰੋਲ ਅਤੇ ਫਰਲੋ ਨੂੰ ਲੈ ਕੇ ਪਹਿਲਾਂ ਵੀ ਸਵਾਲ ਉੱਠਦੇ ਰਹੇ ਹਨ।

Read Latest News and Breaking News at Daily Post TV, Browse for more News

Ad
Ad

Punjab District News