Journalism Of Hope
BREAKING NEWS
ਫਿਰੋਜ਼ਪੁਰ ਜ਼ਿਲ੍ਹਾ ਕਚਹਿਰੀ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਵਧਾਈ....ਪੰਜਾਬ ਸਿੰਚਾਈ ਘਪਲੇ ’ਚ ਸਾਬਕਾ ਚੀਫ ਸੈਕਟਰੀ ਸਮੇਤ 3 ਰਿਟਾਇਰਡ IAS ਅਧਿਕਾਰੀਆਂ ਨੂੰ ਵੱਡੀ ਰਾਹਤ....ਰਾਮ ਰਹੀਮ ਨਾਲ ਜੁੜਿਆ ਸਾਧਵੀ ਯੌਨ ਸ਼ੋਸ਼ਣ ਮਾਮਲਾ: ਜੱਜ ਨੇ ਸੁਣਵਾਈ ਤੋਂ ਖੁਦ ਨੂੰ ਕੀਤਾ ਵੱਖ....ਅੱਧੀ ਰਾਤ ਤੱਕ ਜਵਾਨ ਲੜਕੀ ਨੂੰ ਥਾਣੇ ’ਚ ਰੱਖਣ ਦਾ ਮਾਮਲਾ, SHO ਸਮੇਤ 3 ਪੁਲਿਸ ਮੁਲਾਜ਼ਮ ਮੁਅੱਤਲ....ਨਾਮੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ....ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ....ਪੰਜਾਬ ਸਰਕਾਰ ਵੱਲੋਂ 4 IAS ਅਧਿਕਾਰੀਆਂ ਦੇ ਤਬਾਦਲੇ....

ਰਾਮ ਰਹੀਮ ਨਾਲ ਜੁੜਿਆ ਸਾਧਵੀ ਯੌਨ ਸ਼ੋਸ਼ਣ ਮਾਮਲਾ: ਜੱਜ ਨੇ ਸੁਣਵਾਈ ਤੋਂ ਖੁਦ ਨੂੰ ਕੀਤਾ ਵੱਖ

Ram Rahim Sadhvi sexual harassment case: ਚੰਡੀਗੜ੍ਹ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੁੜੇ ਸਾਧਵੀ ਯੌਨ ਸ਼ੋਸ਼ਣ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੀ ਸੁਣਵਾਈ ਵਿੱਚ ਬਦਲਾਅ ਹੋਇਆ ਹੈ। ਜਸਟਿਸ ਸੁਖਵਿੰਦਰ ਕੌਰ ਨੇ ਇਸ ਮਾਮਲੇ ਦੀ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਇਸ ਤੋਂ ਬਾਅਦ ਮਾਮਲਾ ਕਾਰਜਕਾਰੀ ਚੀਫ਼ ਜਸਟਿਸ […]
Ranjit Singh
By : Updated On: 12 Aug 2026 10:42:AM
ਰਾਮ ਰਹੀਮ ਨਾਲ ਜੁੜਿਆ ਸਾਧਵੀ ਯੌਨ ਸ਼ੋਸ਼ਣ ਮਾਮਲਾ: ਜੱਜ ਨੇ ਸੁਣਵਾਈ ਤੋਂ ਖੁਦ ਨੂੰ ਕੀਤਾ ਵੱਖ

Ram Rahim Sadhvi sexual harassment case: ਚੰਡੀਗੜ੍ਹ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੁੜੇ ਸਾਧਵੀ ਯੌਨ ਸ਼ੋਸ਼ਣ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੀ ਸੁਣਵਾਈ ਵਿੱਚ ਬਦਲਾਅ ਹੋਇਆ ਹੈ। ਜਸਟਿਸ ਸੁਖਵਿੰਦਰ ਕੌਰ ਨੇ ਇਸ ਮਾਮਲੇ ਦੀ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਇਸ ਤੋਂ ਬਾਅਦ ਮਾਮਲਾ ਕਾਰਜਕਾਰੀ ਚੀਫ਼ ਜਸਟਿਸ ਕੋਲ ਭੇਜ ਦਿੱਤਾ ਗਿਆ ਹੈ। ਹੁਣ ਕਾਰਜਕਾਰੀ ਚੀਫ਼ ਜਸਟਿਸ ਤੈਅ ਕਰਨਗੇ ਕਿ ਇਸ ਕੇਸ ਦੀ ਅਗਲੀ ਸੁਣਵਾਈ ਕਿਹੜੀ ਨਵੀਂ ਬੈਂਚ ਵੱਲੋਂ ਕੀਤੀ ਜਾਵੇਗੀ।

ਇਸ਼ਤਿਹਾਰ

ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਪਹਿਲਾਂ ਇਹ ਮਾਮਲਾ ਜਸਟਿਸ ਵਿਨੋਦ ਐੱਸ. ਭਾਰਦਵਾਜ ਅਤੇ ਜਸਟਿਸ ਸੁਖਵਿੰਦਰ ਕੌਰ ਦੀ ਬੈਂਚ ਅੱਗੇ ਸੂਚੀਬੱਧ ਸੀ ਅਤੇ ਦੋਵੇਂ ਜੱਜ ਇਸ ਦੀ ਸੁਣਵਾਈ ਕਰ ਰਹੇ ਸਨ। ਹੁਣ ਜਸਟਿਸ ਸੁਖਵਿੰਦਰ ਕੌਰ ਦੇ ਸੁਣਵਾਈ ਤੋਂ ਵੱਖ ਹੋਣ ਤੋਂ ਬਾਅਦ ਕੇਸ ਨੂੰ ਨਵੀਂ ਬੈਂਚ ਦੇ ਸਾਹਮਣੇ ਲਗਾਇਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News