ਲਾਰੈਂਸ ਬਿਸ਼ਨੋਈ ਗੈਂਗ ਦੇ ਕਰੀਬੀ ਸਾਥੀ ਰਣਦੀਪ ਸਿੰਘ ਅਮਰੀਕਾ ਵਿੱਚ ਗ੍ਰਿਫ਼ਤਾਰ

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਕਰੀਬੀ ਸਾਥੀ ਰਣਦੀਪ ਸਿੰਘ ਉਰਫ ਰਣਦੀਪ ਮਲਿਕ ਨੂੰ ਅਮਰੀਕਾ ਵਿੱਚ ਐਫਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਦਿੱਲੀ ਵਿੱਚ ਨਾਦਿਰ ਸ਼ਾਹ ਕਤਲ ਕੇਸ ਵਿੱਚ ਲੋੜੀਂਦਾ ਸੀ ਅਤੇ ਗੁਰੂਗ੍ਰਾਮ ਅਤੇ ਚੰਡੀਗੜ੍ਹ ਵਿੱਚ ਬੰਬ ਧਮਾਕੇ ਦੀ ਸਾਜ਼ਿਸ਼ ਵਿੱਚ ਵੀ ਸ਼ਾਮਲ ਸੀ। ਮਲਿਕ ਅਮਰੀਕਾ ਤੋਂ ਹੀ ਲਾਰੈਂਸ ਲਈ ਕਤਲ ਕਰਵਾ ਰਿਹਾ […]
Amritpal Singh
By : Updated On: 14 Aug 2025 12:10:PM
ਲਾਰੈਂਸ ਬਿਸ਼ਨੋਈ ਗੈਂਗ ਦੇ ਕਰੀਬੀ ਸਾਥੀ ਰਣਦੀਪ ਸਿੰਘ ਅਮਰੀਕਾ ਵਿੱਚ ਗ੍ਰਿਫ਼ਤਾਰ
Lawrence Bishnoi

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਕਰੀਬੀ ਸਾਥੀ ਰਣਦੀਪ ਸਿੰਘ ਉਰਫ ਰਣਦੀਪ ਮਲਿਕ ਨੂੰ ਅਮਰੀਕਾ ਵਿੱਚ ਐਫਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਦਿੱਲੀ ਵਿੱਚ ਨਾਦਿਰ ਸ਼ਾਹ ਕਤਲ ਕੇਸ ਵਿੱਚ ਲੋੜੀਂਦਾ ਸੀ ਅਤੇ ਗੁਰੂਗ੍ਰਾਮ ਅਤੇ ਚੰਡੀਗੜ੍ਹ ਵਿੱਚ ਬੰਬ ਧਮਾਕੇ ਦੀ ਸਾਜ਼ਿਸ਼ ਵਿੱਚ ਵੀ ਸ਼ਾਮਲ ਸੀ। ਮਲਿਕ ਅਮਰੀਕਾ ਤੋਂ ਹੀ ਲਾਰੈਂਸ ਲਈ ਕਤਲ ਕਰਵਾ ਰਿਹਾ ਸੀ। ਐਫਬੀਆਈ ਨੇ ਇਸ ਬਾਰੇ ਭਾਰਤੀ ਏਜੰਸੀਆਂ ਨੂੰ ਸੂਚਿਤ ਕਰ ਦਿੱਤਾ ਹੈ।

Read Latest News and Breaking News at Daily Post TV, Browse for more News

Ad
Ad