Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

Ravneet Singh Bittu ;- ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੇਸੀ ਮਹੀਨੇ ਦੇ ਨਵੇਂ ਸਾਲ ਦੇ ਮੌਕੇ ‘ਤੇ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਦਰਬਾਰ ਸਾਹਿਬ ਜਿੱਥੇ ਬਹੁਤ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਮੱਥਾ ਟੇਕਣ ਪਹੁੰਚਦੇ ਹਨ, ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਇਸ ਥਾਂ ਨਤਮਸਤਕ ਹੋਣ […]
Nishant Malyan
By : Updated On: 14 Mar 2025 12:24:PM
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

Ravneet Singh Bittu ;- ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੇਸੀ ਮਹੀਨੇ ਦੇ ਨਵੇਂ ਸਾਲ ਦੇ ਮੌਕੇ ‘ਤੇ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਇਸ਼ਤਿਹਾਰ

ਸ੍ਰੀ ਦਰਬਾਰ ਸਾਹਿਬ ਜਿੱਥੇ ਬਹੁਤ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਮੱਥਾ ਟੇਕਣ ਪਹੁੰਚਦੇ ਹਨ, ਅੱਜ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਇਸ ਥਾਂ ਨਤਮਸਤਕ ਹੋਣ ਲਈ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਦੇਸੀ ਮਹੀਨੇ ਦੇ ਨਵੇਂ ਸਾਲ ਦੇ ਮੌਕੇ ‘ਤੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਭਰ ਵਿੱਚ ਵੱਡੇ ਰੇਲਵੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧੀ ਉਨ੍ਹਾਂ ਪੰਜਾਬ ਦੇ ਲੋਕਾਂ ਤੋਂ ਅਪੀਲ ਕੀਤੀ ਕਿ ਉਹ ਇਸ ਪ੍ਰੋਜੈਕਟ ਵਿੱਚ ਸਾਡਾ ਸਾਥ ਦੇਣ, ਕਿਉਂਕਿ ਇਸ ਨਾਲ ਪੰਜਾਬ ਨੂੰ ਲੱਖਾਂ ਰੁਪਏ ਮਿਲਣਗੇ।

Read Latest News and Breaking News at Daily Post TV, Browse for more News

Ad
Ad

Punjab District News