Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

3381 ETT ਅਧਿਆਪਕਾਂ ਦੀ ਭਰਤੀ ਜਲਦੀ ਮੁਕੰਮਲ, ਨਿਯੁਕਤੀ ਪੱਤਰ ਵੀ ਹੋਣਗੇ ਜਾਰੀ – ਸਿੱਖਿਆ ਵਿਭਾਗ ਦੀ ਸਮੀਖਿਆ ਮੀਟਿੰਗ

Recruitment of 3381 ETT teachers – ਸੂਬੇ ‘ਚ 3381 ETT ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਜਲਦੀ ਮੁਕੰਮਲ ਹੋਣ ਜਾ ਰਹੀ ਹੈ। ਇਸ ਸੰਬੰਧੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ, ਜਿਸ ‘ਚ ਇਨ੍ਹਾਂ ਅਧਿਆਪਕਾਂ ਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ। ਸੱਤਾ ਵਿਚ ਆਉਣ ਦੇ 35 ਮਹੀਨਿਆਂ ‘ਚ 50,892 […]
Nishant Malyan
By : Updated On: 22 Feb 2025 13:06:PM
3381 ETT ਅਧਿਆਪਕਾਂ ਦੀ ਭਰਤੀ ਜਲਦੀ ਮੁਕੰਮਲ, ਨਿਯੁਕਤੀ ਪੱਤਰ ਵੀ ਹੋਣਗੇ ਜਾਰੀ – ਸਿੱਖਿਆ ਵਿਭਾਗ ਦੀ ਸਮੀਖਿਆ ਮੀਟਿੰਗ

Recruitment of 3381 ETT teachers – ਸੂਬੇ ‘ਚ 3381 ETT ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਜਲਦੀ ਮੁਕੰਮਲ ਹੋਣ ਜਾ ਰਹੀ ਹੈ। ਇਸ ਸੰਬੰਧੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ, ਜਿਸ ‘ਚ ਇਨ੍ਹਾਂ ਅਧਿਆਪਕਾਂ ਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ।

ਇਸ਼ਤਿਹਾਰ

ਸੱਤਾ ਵਿਚ ਆਉਣ ਦੇ 35 ਮਹੀਨਿਆਂ ‘ਚ 50,892 ਨੌਜਵਾਨਾਂ ਨੂੰ ਨੌਕਰੀਆਂ

ਸੂਬੇ ਦੀ ਇਤਿਹਾਸ ‘ਚ ਪਹਿਲੀ ਵਾਰ ਕਿਸੇ ਸਰਕਾਰ ਨੇ ਕੇਵਲ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਇਨ੍ਹਾਂ ਵਿੱਚੋਂ 11,000 ਤੋਂ ਵੱਧ ਨੌਕਰੀਆਂ ਸਿੱਖਿਆ ਵਿਭਾਗ ‘ਚ ਹੀ ਦਿੱਤੀਆਂ ਗਈਆਂ ਹਨ, ਜਿਸ ਨਾਲ ਸਰਕਾਰ ਦੀ ਸਿੱਖਿਆ ਪ੍ਰਤੀ ਗੰਭੀਰਤਾ ਅਤੇ ਤਰਜੀਹ ਦਾ ਪਤਾ ਲਗਦਾ ਹੈ।

“ਯੋਗਤਾ ਅਨੁਸਾਰ ਰੁਜ਼ਗਾਰ, ਪੰਜਾਬੀਆਂ ਦੇ ਸਭ ਮਸਲੇ ਹੱਲ ਹੋਣਗੇ”

ਸਰਕਾਰ ਨੇ ਵਿਸ਼ਵਾਸ ਦਵਾਇਆ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਯੋਗਤਾ ਅਨੁਸਾਰ ਰੁਜ਼ਗਾਰ ਦੇਣ ਦੀ ਪ੍ਰਕਿਰਿਆ ਜਾਰੀ ਰਹੇਗੀ। ਸਿੱਖਿਆ ਅਤੇ ਰੁਜ਼ਗਾਰ ਸਰਕਾਰ ਦੀ ਮੁੱਖ ਤਰਜੀਹ ਹਨ, ਤਾਂਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਬਿਹਤਰ ਭਵਿੱਖ ਮਿਲ ਸਕੇ।

Read Latest News and Breaking News at Daily Post TV, Browse for more News

Ad
Ad

Punjab District News