Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪ੍ਰਸਿੱਧ ਪੰਜਾਬੀ ਕਵੀ ਪ੍ਰੋਫੈਸਰ ਮਹਿੰਦਰ ਸਿੰਘ ਬਾਗੀ (ਮਿੰਦਰ) ਦਾ ਦੇਹਾਂਤ, ਅੱਜ ਹੋਵੇਗਾ ਅੰਤਿਮ ਸਸਕਾਰ

Professor Mahendra Singh Baghi Passes Away: ਪ੍ਰਸਿੱਧ ਪੰਜਾਬੀ ਕਵੀ ਪ੍ਰੋਫੈਸਰ ਮਹਿੰਦਰ ਸਿੰਘ ਬਾਗੀ (ਮਿੰਦਰ) ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਲਗਭਗ 84 ਸਾਲ ਦੀ ਉਮਰ ਦੇ ਪ੍ਰੋਫੈਸਰ ਮਿੰਦਰ ਨੇ ਰੋਪੜ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ। ਪੰਜਾਬੀ ਸਾਹਿਤਕ ਜਗਤ ਵਿੱਚ ਪ੍ਰੋਫੈਸਰ ਮਿੰਦਰ ਵਜੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪ੍ਰਸਿੱਧ ਪੰਜਾਬੀ ਕਵੀ ਪ੍ਰੋਫੈਸਰ ਮਹਿੰਦਰ ਸਿੰਘ ਬਾਗੀ (ਮਿੰਦਰ) ਦਾ ਦੇਹਾਂਤ, ਅੱਜ ਹੋਵੇਗਾ ਅੰਤਿਮ ਸਸਕਾਰ

Professor Mahendra Singh Baghi Passes Away: ਪ੍ਰਸਿੱਧ ਪੰਜਾਬੀ ਕਵੀ ਪ੍ਰੋਫੈਸਰ ਮਹਿੰਦਰ ਸਿੰਘ ਬਾਗੀ (ਮਿੰਦਰ) ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਲਗਭਗ 84 ਸਾਲ ਦੀ ਉਮਰ ਦੇ ਪ੍ਰੋਫੈਸਰ ਮਿੰਦਰ ਨੇ ਰੋਪੜ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ। ਪੰਜਾਬੀ ਸਾਹਿਤਕ ਜਗਤ ਵਿੱਚ ਪ੍ਰੋਫੈਸਰ ਮਿੰਦਰ ਵਜੋਂ ਜਾਣੇ ਜਾਂਦੇ ਪ੍ਰੋਫੈਸਰ ਮਹਿੰਦਰ ਸਿੰਘ ਬਾਗੀ ਦਾ ਰੋਪੜ ਨੇੜੇ ਅੰਤਿਮ ਸੰਸਕਾਰ ਕੀਤਾ ਗਿਆ।

ਉਨ੍ਹਾਂ ਦਾ ਅੰਤਿਮ ਸੰਸਕਾਰ 30 ਜਨਵਰੀ ਨੂੰ ਦੁਪਹਿਰ 2 ਵਜੇ ਉਨ੍ਹਾਂ ਦੇ ਜੱਦੀ ਪਿੰਡ ਸਰਸਾ ਨੰਗਲ ਵਿੱਚ ਕੀਤਾ ਜਾਵੇਗਾ। ਪ੍ਰੋਫੈਸਰ ਮਹਿੰਦਰ ਸਿੰਘ ਬਾਗੀ ਆਪਣੇ ਪਿੱਛੇ ਪਤਨੀ ਹਰਬੀਰ ਕੌਰ ਅਤੇ ਦੋ ਪੁੱਤਰ ਗੁਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਛੱਡ ਗਏ ਹਨ। ਪ੍ਰੋਫੈਸਰ ਮਹਿੰਦਰ ਸਿੰਘ ਬਾਗੀ ਲੰਬੇ ਸਮੇਂ ਤੱਕ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਅਨੰਦਪੁਰ ਸਾਹਿਬ ਵਿੱਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾ ਨਿਭਾਉਂਦੇ ਰਹੇ, 2003 ਵਿੱਚ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਸੇਵਾਮੁਕਤ ਹੋਏ।

Read Latest News and Breaking News at Daily Post TV, Browse for more News

Ad
Ad

Punjab District News