Punjab VidhanSabha: ਬੀ.ਬੀ.ਐਮ.ਬੀ. ਤੋਂ ਸੀ.ਆਈ.ਐਸ.ਐਫ਼. ਕਰਮਚਾਰੀਆਂ ਦੀ ਤਾਇਨਾਤੀ ਹਟਾਉਣ ਦਾ ਲਿਆਂਦਾ ਮਤਾ ਸਦਨ ਵਿਚ ਪਾਸ ਕਰ ਦਿੱਤਾ ਗਿਆ।
ਸਦਨ ਵਲੋਂ ਸਰਬਸੰਮਤੀ ਨਾਲ ਸਿਫ਼ਾਰਸ਼ ਕੀਤੀ ਗਈ ਸੀ ਕਿ ਮਾਮਲਾ ਭਾਰਤ ਸਰਕਾਰ ਨਾਲ ਸਬੰਧਤ ਮੰਤਰਾਲਿਆਂ ਕੋਲ ਉਠਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਬੀ.ਬੀ.ਐਮ.ਬੀ. ਨੂੰ ਬੇਨਤੀ ਕੀਤੀ ਜਾਵੇ ਕਿ ਭਾਖੜਾ ਡੈਮ ਪ੍ਰਾਜੈਕਟਾਂ ਅਤੇ ਬੀ.ਬੀ.ਐਮ.ਬੀ. ਦੇ ਹੋਰ ਹਾਈਡਰੋ ਪ੍ਰਾਜੈਕਟਾਂ ’ਤੇ ਸੀ.ਆਈ.ਐਸ.ਐਫ਼. ਕਰਮਚਾਰੀ ਤਾਇਨਾਤ ਨਾ ਕੀਤੇ ਜਾਣ।
ਜ਼ਿਕਰਯੋਗ ਹੈ ਕਿ ਸਦਨ ਦੀ ਕਾਰਵਾਈ ਦੌਰਾਨ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵਲੋਂ ਬੀ.ਬੀ.ਐਮ.ਬੀ. ‘ਤੇ ਸੀ.ਆਈ.ਐਸ.ਐਫ਼. ਦੀ ਤਾਇਨਾਤੀ ਦੇ ਮੁੱਦੇ ‘ਤੇ ਮਤਾ ਪੇਸ਼ ਕੀਤਾ ਸੀ।

ਸਦਨ ‘ਚ ਵਿੱਤ ਮੰਤਰੀ ਨੇ CISF ਕਰਮਚਾਰੀਆਂ ਦੀ ਤਾਇਨਾਤੀ ਦੇ ਪ੍ਰਸਤਾਵ ਨੂੰ ਰੱਦ ਕਰਨ ਦੇ ਮਤੇ ਦੀ ਕੀਤੀ ਵਕਾਲਤ
Punjab Vidhan Sabha: ਚੀਮਾ ਨੇ ਕਿਹਾ ਪਿਛਲੇ 70 ਸਾਲਾਂ ਵਿੱਚ, ਬੀ.ਬੀ.ਐਮ.ਬੀ ਦਾ ਕਦੇ ਵੀ ਆਡਿਟ ਨਹੀਂ ਕੀਤਾ ਗਿਆ ਇਸ ਲਈ ਪਿਛਲੇ 9 ਮਹੀਨਿਆਂ ਤੋਂ ਬੀ.ਬੀ.ਐਮ.ਬੀ ਦੇ 104 ਕਰੋੜ ਰੁਪਏ ਦੇ ਫੰਡ ਰੋਕੇ ਗਏ ਹਨ। CISF personnel at BBMB: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ...