
ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਦੋ ਨਵੇਂ ਮਾਮਲਿਆਂ ਵਿੱਚ ਫਿਰ 3 ਦਿਨਾਂ ਦਾ ਪੁਲਿਸ ਰਿਮਾਂਡ ਮਿਲਿਆ
Jalandhar News: ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ, ਜੋ ਪਹਿਲਾਂ ਹੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਹੋਏ ਸਨ, ਨੂੰ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਕੁਝ ਦਿਨਾਂ ਬਾਅਦ ਜਲੰਧਰ ਪੁਲਿਸ ਨੇ ਦੋ ਨਵੇਂ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅੱਜ, ਜਦੋਂ ਵਿਧਾਇਕ ਦਾ ਪਹਿਲਾਂ ਦਾ ਪੁਲਿਸ ਰਿਮਾਂਡ ਖਤਮ ਹੋ ਗਿਆ, ਤਾਂ...