Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

‘ਜੱਸਾ ਪੱਟੀ’ ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕਵਰ ਸਿੰਘ ਪੱਟੀ ਸਾਥੀਆਂ ਸਮੇਤ ‘ਆਪ’ ’ਚ ਸ਼ਾਮਿਲ

ਚੰਡੀਗੜ੍ਹ– ਕੁਸ਼ਤੀ ਜਗਤ ਵਿਚ ‘ਜੱਸਾ ਪੱਟੀ’ ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕਵਰ ਸਿੰਘ ਪੱਟੀ ਨੇ ਆਪਣੀ ਟੀਮ ਸਮੇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕਰ ਲਈ। ਪਾਰਟੀ ਵਿਚ ਸਵਾਗਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੱਸਾ ਪੱਟੀ ਨੇ ਪੰਜਾਬ ਦਾ ਨਾਮ ਵਿਸ਼ਵ ਪੱਧਰ ‘ਤੇ ਉੱਚਾ ਕੀਤਾ ਹੈ […]
Nishant Malyan
By : Updated On: 28 Apr 2026 12:55:PM
‘ਜੱਸਾ ਪੱਟੀ’ ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕਵਰ ਸਿੰਘ ਪੱਟੀ ਸਾਥੀਆਂ ਸਮੇਤ ‘ਆਪ’ ’ਚ ਸ਼ਾਮਿਲ

ਚੰਡੀਗੜ੍ਹ– ਕੁਸ਼ਤੀ ਜਗਤ ਵਿਚ ‘ਜੱਸਾ ਪੱਟੀ’ ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ ਜਸਕਵਰ ਸਿੰਘ ਪੱਟੀ ਨੇ ਆਪਣੀ ਟੀਮ ਸਮੇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕਰ ਲਈ।

ਇਸ਼ਤਿਹਾਰ

ਪਾਰਟੀ ਵਿਚ ਸਵਾਗਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੱਸਾ ਪੱਟੀ ਨੇ ਪੰਜਾਬ ਦਾ ਨਾਮ ਵਿਸ਼ਵ ਪੱਧਰ ‘ਤੇ ਉੱਚਾ ਕੀਤਾ ਹੈ ਅਤੇ ਭਵਿੱਖ ਵਿਚ ਵੀ ਆਸ ਕਰਦੇ ਹਾਂ ਕਿ ਉਹ ਤਨਦੇਹੀ ਨਾਲ ਦੇਸ਼ ਅਤੇ ਸਮਾਜ ਦੀ ਸੇਵਾ ਕਰਦੇ ਰਹਿਣਗੇ।

Read Latest News and Breaking News at Daily Post TV, Browse for more News

Ad
Ad

Punjab District News