Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

SAD ਪ੍ਰਧਾਨ ਸੁਖਬੀਰ ਬਾਦਲ ਨੇ ਸੱਦੀ ਅਹਿਮ ਮੀਟਿੰਗ , 2027 ਚੋਣਾਂ ਨੂੰ ਲੈ ਕੇ ਵੱਡੀ ਰਣਨੀਤੀ ‘ਤੇ ਚਰਚਾ ਤੈਅ

Sukhbir Badal calls important meeting; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼ਨੀਵਾਰ ਭਾਵ ਕਿ ਭਲਕੇ ਪਾਰਟੀ ਦੇ ਮੁੱਖ ਦਫਤਰ ਵਿੱਚ ਦੁਪਹਿਰ 12 ਵਜੇ ਅਹਿਮ ਬੈਠਕ ਸੱਦੀ ਹੈ। ਦੱਸ ਦਈਏ ਕਿ ਸੁਖਬੀਰ ਬਾਦਲ ਨੇ ਭਲਕੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜਾਂ ਦੀ ਬੈਠਕ ਸੱਦੀ ਹੈ। ਇਸ ਮੀਟਿੰਗ ਵਿੱਚ ਬੂਥ ਪੱਧਰ ਤੱਕ ਸੰਗਠਨ ਨੂੰ ਮਜਬੂਤ ਕਰਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
SAD ਪ੍ਰਧਾਨ ਸੁਖਬੀਰ ਬਾਦਲ ਨੇ ਸੱਦੀ ਅਹਿਮ ਮੀਟਿੰਗ , 2027 ਚੋਣਾਂ ਨੂੰ ਲੈ ਕੇ ਵੱਡੀ ਰਣਨੀਤੀ ‘ਤੇ ਚਰਚਾ ਤੈਅ
Sukhbir Singh

Sukhbir Badal calls important meeting; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼ਨੀਵਾਰ ਭਾਵ ਕਿ ਭਲਕੇ ਪਾਰਟੀ ਦੇ ਮੁੱਖ ਦਫਤਰ ਵਿੱਚ ਦੁਪਹਿਰ 12 ਵਜੇ ਅਹਿਮ ਬੈਠਕ ਸੱਦੀ ਹੈ। ਦੱਸ ਦਈਏ ਕਿ ਸੁਖਬੀਰ ਬਾਦਲ ਨੇ ਭਲਕੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜਾਂ ਦੀ ਬੈਠਕ ਸੱਦੀ ਹੈ।

ਇਸ ਮੀਟਿੰਗ ਵਿੱਚ ਬੂਥ ਪੱਧਰ ਤੱਕ ਸੰਗਠਨ ਨੂੰ ਮਜਬੂਤ ਕਰਨ ਅਤੇ ਹਾਲ ਹੀ ਵਿੱਚ ਹੋਏ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਵਿੱਚ ਪ੍ਰਦਰਸ਼ਨ ਸਮੀਖਿਆ, ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਮੌਜੂਦਾ ਰਾਜਨੀਤਿਕ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪਾਰਟੀ ਦੀ ਆਉਣ ਵਾਲੇ ਸਮੇਂ ਵਿੱਚ ਰਣਨੀਤੀ ਤੈਅ ਕੀਤੀ ਜਾਵੇਗੀ।

ਦੱਸ ਦਈਏ ਕਿ 2027 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ, ਜਿਸ ਨੂੰ ਲੈਕੇ ਸਾਰੀਆਂ ਪਾਰਟੀਆਂ ਨੇ ਆਪਣਾ ਪੂਰਾ ਜ਼ੋਰ ਲਾਇਆ ਹੋਇਆ ਹੈ, ਸਾਰੀਆਂ ਪਾਰਟੀਆਂ ਨੇ ਤਿਆਰੀ ਪੂਰੀ ਖਿੱਚੀ ਹੋਈ ਹੈ। ਪਾਰਟੀਆਂ ਆਪਣੇ ਪੱਧਰ ‘ਤੇ ਭਵਿੱਖ ਦੀਆਂ ਰਣਨੀਤੀਆਂ ਬਣਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News