Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਅੰਤਿਮ ਸਸਕਾਰ ਅੱਜ

Sajjan Kumar’s last rites: ਨਵੀਂ ਦਿੱਲੀ: ਤਿਹਾੜ ਜੇਲ੍ਹ ਵਿੱਚ ਬੰਦ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦਾ ਵੀਰਵਾਰ ਨੂੰ 80 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਨਿਊਜ਼ ਏਜੰਸੀ ANI ਦੇ ਸੂਤਰਾਂ ਮੁਤਾਬਕ ਉਨ੍ਹਾਂ ਨੂੰ ਮ੍ਰਿਤਕ ਹਾਲਤ ਵਿੱਚ ਸਫ਼ਦਰਜੰਗ ਹਸਪਤਾਲ ਲਿਆਂਦਾ ਗਿਆ ਸੀ। ਸੱਜਣ ਕੁਮਾਰ ਦਸੰਬਰ 2018 ਤੋਂ ਜੇਲ੍ਹ ਵਿੱਚ ਬੰਦ ਸਨ। ਲਗਭਗ 7 […]
By : Updated On: 21 Aug 2026 08:11:AM
1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦਾ ਅੰਤਿਮ ਸਸਕਾਰ ਅੱਜ

Sajjan Kumar’s last rites: ਨਵੀਂ ਦਿੱਲੀ: ਤਿਹਾੜ ਜੇਲ੍ਹ ਵਿੱਚ ਬੰਦ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦਾ ਵੀਰਵਾਰ ਨੂੰ 80 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਨਿਊਜ਼ ਏਜੰਸੀ ANI ਦੇ ਸੂਤਰਾਂ ਮੁਤਾਬਕ ਉਨ੍ਹਾਂ ਨੂੰ ਮ੍ਰਿਤਕ ਹਾਲਤ ਵਿੱਚ ਸਫ਼ਦਰਜੰਗ ਹਸਪਤਾਲ ਲਿਆਂਦਾ ਗਿਆ ਸੀ। ਸੱਜਣ ਕੁਮਾਰ ਦਸੰਬਰ 2018 ਤੋਂ ਜੇਲ੍ਹ ਵਿੱਚ ਬੰਦ ਸਨ। ਲਗਭਗ 7 ਸਾਲ 8 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ।

ਇਸ਼ਤਿਹਾਰ

1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਦੰਗਿਆਂ ਨਾਲ ਜੁੜੇ ਇੱਕ ਮਾਮਲੇ ਵਿੱਚ ਉਹ ਬਰੀ ਹੋ ਗਏ ਸਨ, ਜਦਕਿ ਦੋ ਮਾਮਲਿਆਂ ਵਿੱਚ ਉਨ੍ਹਾਂ ਨੂੰ ਸਜ਼ਾ ਸੁਣਾਈ ਗਈ ਸੀ।

ਅੱਜ 21 ਅਗਸਤ ਨੂੰ ਹੋਵੇਗਾ ਅੰਤਿਮ ਸਸਕਾਰ
ਜਾਣਕਾਰੀ ਮੁਤਾਬਕ ਸੱਜਣ ਕੁਮਾਰ ਦਾ ਅੰਤਿਮ ਸੰਸਕਾਰ 21 ਅਗਸਤ ਨੂੰ ਕੀਤਾ ਜਾਵੇਗਾ। ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਫ਼ਦਰਜੰਗ ਹਸਪਤਾਲ ਤੋਂ ਉਨ੍ਹਾਂ ਦੇ ਦਫ਼ਤਰ ਲਿਜਾਇਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੇਹ ਨੂੰ ਕਰੀਬ ਅੱਧੇ ਘੰਟੇ ਲਈ ਦਫ਼ਤਰ ਵਿੱਚ ਰੱਖਣ ਤੋਂ ਬਾਅਦ ਅੰਤਿਮ ਸੰਸਕਾਰ ਲਈ ਨਿਗਮ ਬੋਧ ਘਾਟ ਲਿਜਾਇਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News