ਪੰਜਾਬ ਸਰਕਾਰ ਦੇ ਨਵੇਂ ਮੰਤਰੀ ਬਣੇ ਸੰਜੀਵ ਅਰੋੜਾ, ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ
Sanjeev Arora Oath: ਰਾਜ ਸਭਾ ਛੱਡ ਕੇ ਲੁਧਿਆਣਾ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਵੀਰਵਾਰ ਨੂੰ ਰਾਜ ਭਵਨ ਵਿਖੇ ਹੋਏ ਇੱਕ ਸਮਾਰੋਹ ਵਿੱਚ ਸਹੁੰ ਚੁੱਕੀ।
By :
ਮਨਵੀਰ ਰੰਧਾਵਾ
Updated On: 03 Jul 2025 13:17:PM