Journalism Of Hope
BREAKING NEWS
ਫਿਰੋਜ਼ਪੁਰ ਜ਼ਿਲ੍ਹਾ ਕਚਹਿਰੀ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਵਧਾਈ....ਪੰਜਾਬ ਸਿੰਚਾਈ ਘਪਲੇ ’ਚ ਸਾਬਕਾ ਚੀਫ ਸੈਕਟਰੀ ਸਮੇਤ 3 ਰਿਟਾਇਰਡ IAS ਅਧਿਕਾਰੀਆਂ ਨੂੰ ਵੱਡੀ ਰਾਹਤ....ਰਾਮ ਰਹੀਮ ਨਾਲ ਜੁੜਿਆ ਸਾਧਵੀ ਯੌਨ ਸ਼ੋਸ਼ਣ ਮਾਮਲਾ: ਜੱਜ ਨੇ ਸੁਣਵਾਈ ਤੋਂ ਖੁਦ ਨੂੰ ਕੀਤਾ ਵੱਖ....ਅੱਧੀ ਰਾਤ ਤੱਕ ਜਵਾਨ ਲੜਕੀ ਨੂੰ ਥਾਣੇ ’ਚ ਰੱਖਣ ਦਾ ਮਾਮਲਾ, SHO ਸਮੇਤ 3 ਪੁਲਿਸ ਮੁਲਾਜ਼ਮ ਮੁਅੱਤਲ....ਨਾਮੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ....ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਅਣਅਧਿਕਾਰਤ ਪ੍ਰਕਾਸ਼ਨਾ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇਗੀ ਸਖ਼ਤ ਕਾਰਵਾਈ....ਪੰਜਾਬ ਸਰਕਾਰ ਵੱਲੋਂ 4 IAS ਅਧਿਕਾਰੀਆਂ ਦੇ ਤਬਾਦਲੇ....

ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਵੱਡਾ ਮੋੜ, ਐਕਟਿੰਗ ਚੀਫ਼ ਜਸਟਿਸ ਦੀ ਬੈਂਚ ਨੇ ਖੁਦ ਨੂੰ ਕੀਤਾ ਵੱਖ

Sanjiv Arora’s petition: ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ED ਦੇ ਰਿਮਾਂਡ ਆਰਡਰ ਅਤੇ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਹਾਈਕੋਰਟ ਦੀ ਐਕਟਿੰਗ ਚੀਫ਼ ਜਸਟਿਸ ਦੀ ਅਗਵਾਈ ਵਾਲੀ ਬੈਂਚ ਨੇ ਖੁਦ ਨੂੰ ਇਸ ਮਾਮਲੇ ਤੋਂ ਵੱਖ ਕਰ ਲਿਆ। ਬੈਂਚ ਵੱਲੋਂ ਮਾਮਲੇ ਨੂੰ […]
Ranjit Singh
By : Updated On: 12 Aug 2026 13:41:PM
ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਵੱਡਾ ਮੋੜ, ਐਕਟਿੰਗ ਚੀਫ਼ ਜਸਟਿਸ ਦੀ ਬੈਂਚ ਨੇ ਖੁਦ ਨੂੰ ਕੀਤਾ ਵੱਖ

Sanjiv Arora’s petition: ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ED ਦੇ ਰਿਮਾਂਡ ਆਰਡਰ ਅਤੇ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਹਾਈਕੋਰਟ ਦੀ ਐਕਟਿੰਗ ਚੀਫ਼ ਜਸਟਿਸ ਦੀ ਅਗਵਾਈ ਵਾਲੀ ਬੈਂਚ ਨੇ ਖੁਦ ਨੂੰ ਇਸ ਮਾਮਲੇ ਤੋਂ ਵੱਖ ਕਰ ਲਿਆ। ਬੈਂਚ ਵੱਲੋਂ ਮਾਮਲੇ ਨੂੰ ਹੁਣ ਸੁਣਵਾਈ ਲਈ ਦੂਜੀ ਬੈਂਚ ਕੋਲ ਰੈਫਰ ਕੀਤਾ ਜਾਵੇਗਾ।

ਇਸ਼ਤਿਹਾਰ

ਸੰਜੀਵ ਅਰੋੜਾ ਨੇ ਆਪਣੀ ਪਟੀਸ਼ਨ ਵਿੱਚ ED ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਅਤੇ ਰਿਮਾਂਡ ਆਰਡਰ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਵੱਲੋਂ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਅਤੇ ਸੰਵਿਧਾਨਕ ਸੁਰੱਖਿਆ ਦੇ ਨਿਯਮਾਂ ਦੇ ਉਲਟ ਦੱਸਿਆ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 14 ਅਗਸਤ 2026 ਨੂੰ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News