ਐਸ.ਸੀ. ਕਮਿਸ਼ਨ ਦੀ ਸਖ਼ਤੀ: ਵੱਖ-ਵੱਖ ਮਾਮਲਿਆਂ ’ਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ-1 ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਟਿਆਲਾ ਜ਼ਿਲ੍ਹੇ ਨਾਲ ਜੁੜੇ ਦੋ ਅਲੱਗ-ਅਲੱਗ ਗੰਭੀਰ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ-1 ਨੂੰ ਤਲਬ ਕੀਤਾ ਹੈ। ਕਮਿਸ਼ਨ ਨੇ ਸਪਸ਼ਟ ਕੀਤਾ ਹੈ ਕਿ ਪੁਲਿਸ ਵੱਲੋਂ ਹਦਾਇਤਾਂ ਦੇ ਬਾਵਜੂਦ ਕਾਰਵਾਈ ਨਾ ਕਰਨਾ ਗੰਭੀਰ ਲਾਪਰਵਾਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ […]
Khushi
By : Updated On: 07 Jan 2026 19:12:PM
ਐਸ.ਸੀ. ਕਮਿਸ਼ਨ ਦੀ ਸਖ਼ਤੀ: ਵੱਖ-ਵੱਖ ਮਾਮਲਿਆਂ ’ਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ-1 ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਟਿਆਲਾ ਜ਼ਿਲ੍ਹੇ ਨਾਲ ਜੁੜੇ ਦੋ ਅਲੱਗ-ਅਲੱਗ ਗੰਭੀਰ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ-1 ਨੂੰ ਤਲਬ ਕੀਤਾ ਹੈ। ਕਮਿਸ਼ਨ ਨੇ ਸਪਸ਼ਟ ਕੀਤਾ ਹੈ ਕਿ ਪੁਲਿਸ ਵੱਲੋਂ ਹਦਾਇਤਾਂ ਦੇ ਬਾਵਜੂਦ ਕਾਰਵਾਈ ਨਾ ਕਰਨਾ ਗੰਭੀਰ ਲਾਪਰਵਾਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪਹਿਲਾ ਮਾਮਲਾ ਪਿੰਡ ਬਲਬੇੜਾ, ਜ਼ਿਲ੍ਹਾ ਪਟਿਆਲਾ ਨਾਲ ਸਬੰਧਿਤ ਹੈ।
ਉਸ ਦਾ ਲੜਕਾ ਗੁਰਤੇਜ ਸਿੰਘ ਦੁਕਾਨ ਤੇ ਕੰਮ ਕਰਦਾ ਅਤੇ ਮਿਤੀ 13-12-2025 ਨੂੰ ਉਹ ਕੰਮ ਤੇ ਗਿਆ ਅਤੇ ਉਨ੍ਹਾਂ ਨੂੰ ਉਸੇ ਦਿਨ ਸਵੇਰੇ 11 ਵਜੇ ਫੋਨ ਆਇਆ ਕਿ ਗੁਰਤੇਜ ਸਿੰਘ ਦੀ ਮੌਤ ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦੀਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਰਾਮ ਪ੍ਰਸ਼ਾਦ ਪੁੱਤਰ ਸ਼੍ਰੀ ਵਾਸਦੇਵ ਉਮਰ 70 ਸਾਲ ਪਿੰਡ ਬਲਬੋੜਾ ਜਿਲ੍ਹਾ ਅਤੇ

ਪੁਲਿਸ ਨੇ ਮ੍ਰਿਤਕ ਦੇਹ ਮੋਰਚੂਰੀ ਵਿੱਚ ਰਖਵਾ ਦਿੱਤੀ ਸੀ। ਥਾਣਾ ਸਿਵਲ ਲਾਈਨ ਪਟਿਆਲਾ ਨੇ ਸਾਡੀ ਕਿਸੇ ਤਰ੍ਹਾਂ ਦੀ ਕੋਈ ਸੁਣਵਾਈ ਨਹੀ ਕੀਤੀ, ਉਲਟ 174 ਦੀ ਕਾਰਵਾਈ ਕਰਕੇ ਸਾਨੂੰ ਕਿਹਾ ਕਿ ਇਨ੍ਹਾਂ ਦਾ ਸੰਸਕਾਰ ਕਰ ਦਿਓ। ਜਦੋ ਅਸੀ ਆਪ ਲੜਕੇ ਦੀ ਮ੍ਰਿਤਕ ਦੇਹ ਨੂੰ ਦੇਖਿਆ ਤਾਂ ਉਹ ਅੱਗ ਨਾਲ ਬੁਰੀ ਤਰ੍ਹਾਂ ਝੁਲਸੀ ਹੋਈ ਸੀ।

ਇਸ ਮਾਮਲੇ ਵਿਚ ਕਮਿਸ਼ਨ ਵਲੋਂ ਪਟਿਆਲਾ ਪੁਲਿਸ ਨੂੰ ਕਾਰਵਾਈ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ ਪ੍ਰੰਤੂ ਪੁਲਿਸ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਸ ਸਬੰਧੀ ਕਾਰਵਾਈ ਕਰਦਿਆਂ ਡੀ.ਐਸ.ਪੀ ਸਿਟੀ 1 ਪਟਿਆਲਾ ਸਤਿਨਾਮ ਸਿੰਘ ਨੂੰ ਮਿਤੀ 14 ਜਨਵਰੀ 2026 ਨੂੰ ਤਲਬ ਕੀਤਾ ਹੈ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਦੀਪ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਧਾਮੋ ਮਾਜਰਾ ਪਟਿਆਲਾ ਵਲੋਂ ਥਾਣੇਦਾਰ ਬਲਜੀਤ ਸਿੰਘ ਖਿਲਾਫ ਪੁਲਿਸ ਕੋਲ ਦਰਜ਼ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀਆਂ ਹਦਾਇਤਾਂ ਦੇ ਬਾਵਜੂਦ ਕਾਰਵਾਈ ਅਮਲ ਵਿੱਚ ਨਾ ਲਿਆ

Read Latest News and Breaking News at Daily Post TV, Browse for more News

Ad
Ad