Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਸਕੂਲ ਬੱਸ ਨੂੰ ਅਚਾਨਕ ਲੱਗੀ ਅੱਗ, ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ

School bus suddenly catches fire: ਬਠਿੰਡਾ: ਬਠਿੰਡਾ ਦੇ ਢਿੱਲੋ ਪੈਲੇਸ ਨੇੜੇ Silver Oaks School ਦੀ ਸਕੂਲ ਬੱਸ ਵਿੱਚ ਅਚਾਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਸਮੇਂ ਬੱਸ ਵਿੱਚ ਸਕੂਲ ਦੇ ਬੱਚੇ ਸਵਾਰ ਸਨ ਅਤੇ ਬੱਸ ਛੁੱਟੀ ਤੋਂ ਬਾਅਦ ਉਨ੍ਹਾਂ ਨੂੰ ਘਰ ਛੱਡਣ ਲਈ ਜਾ ਰਹੀ ਸੀ। ਜਾਣਕਾਰੀ ਮੁਤਾਬਕ ਰਸਤੇ ਵਿੱਚ ਅਚਾਨਕ ਬੱਸ ਵਿੱਚੋਂ […]
By : Updated On: 23 Aug 2026 09:01:AM
ਸਕੂਲ ਬੱਸ ਨੂੰ ਅਚਾਨਕ ਲੱਗੀ ਅੱਗ, ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ

School bus suddenly catches fire: ਬਠਿੰਡਾ: ਬਠਿੰਡਾ ਦੇ ਢਿੱਲੋ ਪੈਲੇਸ ਨੇੜੇ Silver Oaks School ਦੀ ਸਕੂਲ ਬੱਸ ਵਿੱਚ ਅਚਾਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਸਮੇਂ ਬੱਸ ਵਿੱਚ ਸਕੂਲ ਦੇ ਬੱਚੇ ਸਵਾਰ ਸਨ ਅਤੇ ਬੱਸ ਛੁੱਟੀ ਤੋਂ ਬਾਅਦ ਉਨ੍ਹਾਂ ਨੂੰ ਘਰ ਛੱਡਣ ਲਈ ਜਾ ਰਹੀ ਸੀ। ਜਾਣਕਾਰੀ ਮੁਤਾਬਕ ਰਸਤੇ ਵਿੱਚ ਅਚਾਨਕ ਬੱਸ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਅੱਗ ਲੱਗਦੀ ਦੇਖ ਕੇ ਮੌਕੇ ’ਤੇ ਮੌਜੂਦ ਲੋਕਾਂ ਅਤੇ ਰਾਹਗੀਰਾਂ ਨੇ ਤੁਰੰਤ ਬੱਚਿਆਂ ਨੂੰ ਬਚਾਉਣ ਲਈ ਕੋਸ਼ਿਸ਼ ਕੀਤੀ। ਬੱਸ ਦੇ ਸ਼ੀਸ਼ੇ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਿਆ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਸਾਰੇ ਬੱਚਿਆਂ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਇਸ਼ਤਿਹਾਰ

ਮੁੱਢਲੀ ਜਾਣਕਾਰੀ ਮੁਤਾਬਕ ਬੱਸ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋਵੇਗੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਅਤੇ ਸਬੰਧਤ ਰਾਹਤ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਸਹਾਰਾ ਜਨਸੇਵਾ ਸੰਸਥਾ ਦੀ ਟੀਮ ਨੇ ਵੀ ਮੌਕੇ ’ਤੇ ਪਹੁੰਚ ਕੇ ਰਾਹਤ ਕਾਰਜਾਂ ਵਿੱਚ ਸਹਿਯੋਗ ਦਿੱਤਾ।

Read Latest News and Breaking News at Daily Post TV, Browse for more News

Ad
Ad

Punjab District News