Banner
Banner

ਪੰਜਾਬ ‘ਚ 22 ਸਤੰਬਰ ਨੂੰ ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ, ਜਾਣੋ ਕਾਰਨ

Holiday in Punjab: ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਮੁਤਾਬਕ 22 ਸਤੰਬਰ ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਮੌਕੇ ਪੂਰੇ ਸੂਬੇ ਵਿਚ ਛੁੱਟੀ ਰਹੇਗੀ। Maharaja Agarsen Jayanti 22 September: ਸਤੰਬਰ ਮਹੀਨੇ ਇਕ ਹੋਰ ਸਰਕਾਰੀ ਛੁੱਟੀ ਆ ਰਹੀ ਹੈ। ਇਸ ਦਿਨ ਸੂਬੇ ਵਿਚ ਜਨਤਕ ਛੁੱਟੀ ਐਲਾਨੀ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਮੁਤਾਬਕ […]
Amritpal Singh
By : Updated On: 14 Sep 2025 20:07:PM
ਪੰਜਾਬ ‘ਚ 22 ਸਤੰਬਰ ਨੂੰ ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ, ਜਾਣੋ ਕਾਰਨ

Holiday in Punjab: ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਮੁਤਾਬਕ 22 ਸਤੰਬਰ ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਮੌਕੇ ਪੂਰੇ ਸੂਬੇ ਵਿਚ ਛੁੱਟੀ ਰਹੇਗੀ।

Maharaja Agarsen Jayanti 22 September: ਸਤੰਬਰ ਮਹੀਨੇ ਇਕ ਹੋਰ ਸਰਕਾਰੀ ਛੁੱਟੀ ਆ ਰਹੀ ਹੈ। ਇਸ ਦਿਨ ਸੂਬੇ ਵਿਚ ਜਨਤਕ ਛੁੱਟੀ ਐਲਾਨੀ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਮੁਤਾਬਕ 22 ਸਤੰਬਰ ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਮੌਕੇ ਪੂਰੇ ਸੂਬੇ ਵਿਚ ਛੁੱਟੀ ਰਹੇਗੀ। ਇਸ ਦੇ ਚੱਲਦੇ ਸੂਬੇ ਵਿਚ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

Read Latest News and Breaking News at Daily Post TV, Browse for more News

Ad
Ad