Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਸਕੂਲ ਰਹਿਣਗੇ ਬੰਦ, 3 ਸਤੰਬਰ ਨੂੰ ਸਕੂਲ-ਕਾਲਜ ਬੱਸਾਂ ਦਾ ਚੱਕਾ ਜਾਮ

Punjab School Bus Strike; ਪੰਜਾਬ ਸਕੂਲ ਐਂਡ ਕਾਲਜ ਪ੍ਰਾਈਵੇਟ ਬੱਸ ਟਰਾਂਸਪੋਰਟ ਯੂਨੀਅਨ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਯੂਨੀਅਨ ਨੇ 3 ਸਤੰਬਰ ਨੂੰ ਪੰਜਾਬ ਭਰ ਵਿੱਚ ਪ੍ਰਾਈਵੇਟ ਸਕੂਲ-ਕਾਲਜਾਂ ਦੀਆਂ ਬੱਸਾਂ ਅਤੇ ਵੈਨਾਂ ਦਾ ਚੱਕਾ ਜਾਮ ਰੱਖਣ ਦਾ ਐਲਾਨ ਕੀਤਾ ਹੈ। ਇਹ ਐਲਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਸਰਾਂ ਵੱਲੋਂ ਕੀਤਾ ਗਿਆ। ਸਰਾਂ ਮੁਤਾਬਕ […]
Jaspreet Singh
By : Updated On: 01 Sep 2026 15:37:PM
ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਸਕੂਲ ਰਹਿਣਗੇ ਬੰਦ, 3 ਸਤੰਬਰ ਨੂੰ ਸਕੂਲ-ਕਾਲਜ ਬੱਸਾਂ ਦਾ ਚੱਕਾ ਜਾਮ

Punjab School Bus Strike; ਪੰਜਾਬ ਸਕੂਲ ਐਂਡ ਕਾਲਜ ਪ੍ਰਾਈਵੇਟ ਬੱਸ ਟਰਾਂਸਪੋਰਟ ਯੂਨੀਅਨ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਯੂਨੀਅਨ ਨੇ 3 ਸਤੰਬਰ ਨੂੰ ਪੰਜਾਬ ਭਰ ਵਿੱਚ ਪ੍ਰਾਈਵੇਟ ਸਕੂਲ-ਕਾਲਜਾਂ ਦੀਆਂ ਬੱਸਾਂ ਅਤੇ ਵੈਨਾਂ ਦਾ ਚੱਕਾ ਜਾਮ ਰੱਖਣ ਦਾ ਐਲਾਨ ਕੀਤਾ ਹੈ। ਇਹ ਐਲਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਸਰਾਂ ਵੱਲੋਂ ਕੀਤਾ ਗਿਆ।

ਇਸ਼ਤਿਹਾਰ

ਸਰਾਂ ਮੁਤਾਬਕ 3 ਸਤੰਬਰ ਨੂੰ ਬਠਿੰਡਾ ਦੀ ਅਨਾਜ ਮੰਡੀ ਵਿੱਚ ਸੂਬਾ ਪੱਧਰੀ ਮਹਾਪੰਚਾਇਤ ਅਤੇ ਰੈਲੀ ਕੀਤੀ ਜਾਵੇਗੀ। ਇਸ ਮਹਾਪੰਚਾਇਤ ਵਿੱਚ ਪੰਜਾਬ ਭਰ ਤੋਂ ਪ੍ਰਾਈਵੇਟ ਬੱਸ ਡਰਾਈਵਰ, ਮਾਲਕ ਅਤੇ ਕੰਡਕਟਰ ਸ਼ਾਮਲ ਹੋਣਗੇ।

ਇਸ ਦੇ ਨਾਲ ਹੀ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (FAP) ਨੇ ਵੀ 3 ਸਤੰਬਰ ਨੂੰ ਬਠਿੰਡਾ, ਬਰਨਾਲਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਸਾਰੇ ਮੈਂਬਰ ਸਕੂਲ ਬੰਦ ਰੱਖਣ ਦੀ ਐਡਵਾਈਜ਼ਰੀ ਜਾਰੀ ਕੀਤੀ ਹੈ।

ਇਹ ਐਡਵਾਈਜ਼ਰੀ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਦੇ ਪ੍ਰਧਾਨ ਡਾ. ਜਗਜੀਤ ਸਿੰਘ ਵੱਲੋਂ ਜਾਰੀ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News