ਬਦਲੇ ਸਮੇਂ ਮੁਤਾਬਕ ਅੰਮ੍ਰਿਤਸਰ ‘ਚ ਭਲਕੇ ਤੋਂ ਖੁੱਲ੍ਹਣਗੇ ਸਕੂਲ
Schools in Amritsar: ਭਲਕੇ ਤੋਂ ਗੁਰੂ ਨਗਰੀ ਅੰਮ੍ਰਿਤਸਰ ‘ਚ ਵੀ ਸਕੂਲ ਖੋਲ੍ਹੇ ਜਾ ਰਹੇ ਹਨ। Amritsar Schools Open: ਭਾਰਤ ਪਾਕਿਸਤਾਨ ‘ਚ ਤਣਾਅ ਦੇ ਦਰਮਿਆਨ ਪੰਜਾਬ ਦੇ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਸੀ। ਪਰ ਹੁਣ ਜੰਗਬੰਦੀ ਤੋਂ ਬਾਅਦ ਹਾਲਾਤ ਆਮ ਹੋਣ ਦੇ ਨਾਲ ਹੀ ਫੈਸਲੇ ਲਏ ਜਾ ਰਹੇ ਹਨ। ਹੁਣ ਖ਼ਬਰ ਹੈ ਕਿ […]
By :
ਮਨਵੀਰ ਰੰਧਾਵਾ
Updated On: 13 May 2025 18:27:PM
Schools in Amritsar: ਭਲਕੇ ਤੋਂ ਗੁਰੂ ਨਗਰੀ ਅੰਮ੍ਰਿਤਸਰ ‘ਚ ਵੀ ਸਕੂਲ ਖੋਲ੍ਹੇ ਜਾ ਰਹੇ ਹਨ।
Amritsar Schools Open: ਭਾਰਤ ਪਾਕਿਸਤਾਨ ‘ਚ ਤਣਾਅ ਦੇ ਦਰਮਿਆਨ ਪੰਜਾਬ ਦੇ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਸੀ। ਪਰ ਹੁਣ ਜੰਗਬੰਦੀ ਤੋਂ ਬਾਅਦ ਹਾਲਾਤ ਆਮ ਹੋਣ ਦੇ ਨਾਲ ਹੀ ਫੈਸਲੇ ਲਏ ਜਾ ਰਹੇ ਹਨ। ਹੁਣ ਖ਼ਬਰ ਹੈ ਕਿ ਭਲਕੇ ਤੋਂ ਗੁਰੂ ਨਗਰੀ ਅੰਮ੍ਰਿਤਸਰ ‘ਚ ਵੀ ਸਕੂਲ ਖੋਲ੍ਹੇ ਜਾ ਰਹੇ ਹਨ। ਹਾਲਾਂਕਿ, ਇਸਦਾ ਸਮਾਂ ਬਦਲਿਆ ਗਿਆ ਹੈ। ਸਕੂਲ ਸਵੇਰੇ 10.20 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2.30 ਵਜੇ ਬੰਦ ਹੋਣਗੇ।