Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ SC ਕਮਿਸ਼ਨ ਨੂੰ ਰਿਪੋਰਟ ਪੇਸ਼

Punjab Lecturer recruitment: ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ […]
ਲੇਖਕ : ਪ੍ਰਕਾਸ਼ਿਤ: 
ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ SC ਕਮਿਸ਼ਨ ਨੂੰ ਰਿਪੋਰਟ ਪੇਸ਼

Punjab Lecturer recruitment: ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ  3 ਜੁਲਾਈ 2026  ਨੂੰ ਨਿੱਜੀ ਪੱਧਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਜਿਸ ਤੇ ਅਮਲ ਕਰਦਿਆਂ ਸਕੱਤਰ ਸਕੂਲ ਸਿੱਖਿਆ ਵਿਭਾਗ ਸ੍ਰੀਮਤੀ ਸੋਨਾਲੀ ਗਿਰਿ ਕਮਿਸ਼ਨ ਅੱਗੇ ਪੇਸ਼ ਹੋਏ ਅਤੇ ਉਨ੍ਹਾਂ ਇਸ ਭਰਤੀ ਪ੍ਰਕਿਰਿਆ ਦੌਰਾਨ ਅਨੂਸੂਚਿਤ ਜਾਤੀਆਂ ਨਾਲ ਸਬੰਧਤ ਉਮੀਦਵਾਰ ਲਈ ਅਸਾਮੀਆਂ ਨਾ ਹੋਣ ਸਬੰਧੀ ਦਸਤਾਵੇਜ਼ ਪੇਸ਼ ਕੀਤੇ ਜਿਸ ਸਬੰਧੀ ਕਮਿਸ਼ਨ ਵਲੋਂ 72 ਘੰਟੇ ਵਿਚ ਇਨ੍ਹਾਂ ਦਸਤਾਵੇਜ਼ਾਂ ਦਾ ਅਧਿਐਨ ਕਰਕੇ ਯੋਗ ਹੁਕਮ ਜਾਰੀ ਕੀਤੇ ਜਾਣਗੇ।

Read Latest News and Breaking News at Daily Post TV, Browse for more News

Ad
Ad

Punjab District News