9 ਜੂਨ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 9 ਜੂਨ ਨੂੰ ਸਵੇਰੇ 11 ਵਜੇ ਹੋਵੇਗੀ। SGPC Internal Committee Meeting: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 9 ਜੂਨ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ […]
By :
ਮਨਵੀਰ ਰੰਧਾਵਾ
Updated On: 07 Jun 2025 12:57:PM
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 9 ਜੂਨ ਨੂੰ ਸਵੇਰੇ 11 ਵਜੇ ਹੋਵੇਗੀ।
SGPC Internal Committee Meeting: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 9 ਜੂਨ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 9 ਜੂਨ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਕੱਤਰਤਾ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ।