Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

SGPC ਵੱਲੋਂ ਭਾਈ ਨੰਦ ਲਾਲ ਪਬਲਿਕ ਸਕੂਲ ’ਚ ਸ਼ੁਰੂ ਕੀਤੀ ਸ਼ੂਟਿੰਗ ਰੇਂਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਭਾਈ ਨੰਦ ਲਾਲ ਪਬਲਿਕ ਸਕੂਲ ਸ਼ੂਟਿੰਗ ਰੇਂਜ ਦੀ ਸ਼ੁਰੂਆਤ ਕੀਤੀ ਜਿਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਭਾਈ ਨੰਦ ਲਾਲ ਪਬਲਿਕ ਸਕੂਲ ਇੱਕ ਅਜਿਹਾ ਅਦਾਰਾ ਹੈ ਜੋ ਕਿ ਸੂਬੇ ਭਰ ਦੇ […]
ਲੇਖਕ : ਪ੍ਰਕਾਸ਼ਿਤ: 
SGPC ਵੱਲੋਂ ਭਾਈ ਨੰਦ ਲਾਲ ਪਬਲਿਕ ਸਕੂਲ ’ਚ ਸ਼ੁਰੂ ਕੀਤੀ ਸ਼ੂਟਿੰਗ ਰੇਂਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਭਾਈ ਨੰਦ ਲਾਲ ਪਬਲਿਕ ਸਕੂਲ ਸ਼ੂਟਿੰਗ ਰੇਂਜ ਦੀ ਸ਼ੁਰੂਆਤ ਕੀਤੀ ਜਿਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਕੀਤਾ ਗਿਆ।

ਇਸ ਮੌਕੇ ਉਹਨਾਂ ਕਿਹਾ ਕਿ ਭਾਈ ਨੰਦ ਲਾਲ ਪਬਲਿਕ ਸਕੂਲ ਇੱਕ ਅਜਿਹਾ ਅਦਾਰਾ ਹੈ ਜੋ ਕਿ ਸੂਬੇ ਭਰ ਦੇ ਵਿੱਚ ਸਭ ਤੋਂ ਵਧੀਆ ਅਦਾ ਹੈ ਹੋਣਾ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਯਤਨਾ ਸਦਕਾ ਇਸ ਇਲਾਕੇ ਅੰਦਰ ਸ਼ੂਟਿੰਗ ਰੇਂਜ ਦੀ ਸ਼ੁਰੂਆਤ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਇਸ ਸਕੂਲ ਦੇ ਵਿੱਚ ਬਹੁਤ ਹੀ ਆਮ ਘਰਾਂ ਦੇ ਬੱਚੇ ਪੜ੍ਹਦੇ ਹਨ ਜਿਨਾਂ ਹੁਣ ਨਿਸ਼ਾਨੇਬਾਜ਼ੀ ਸਿੱਖਣ ਦਾ ਮੌਕਾ ਵੀ ਮਿਲੇਗਾ ਉਹਨਾਂ ਕਿਹਾ ਕਿ ਪਹਿਲਾਂ ਸੁਣਦੇ ਹੁੰਦੇ ਸੀ ਕਿ ਇਹ ਖੇਡ ਅਮੀਰ ਲੋਕਾਂ ਦੀ ਖੇਡ ਹੈ ਪਰ ਹੁਣ ਆਮ ਘਰਾਂ ਦੇ ਬੱਚਿਆਂ ਨੂੰ ਵੀ ਖੇਡਣ ਦਾ ਮੌਕਾ ਵੀ ਮਿਲੇਗਾ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਨਾਮ ਸਿੰਘ ਨੇ ਦੱਸਿਆ ਸ਼ੂਟਿੰਗ ਰੇਂਜ ਦੀ ਸ਼ੁਰੂਆਤ ਹੋਣ ਨਾਲ ਜਿੱਥੇ ਇਸ ਇਲਾਕੇ ਦੇ ਬੱਚਿਆਂ ਲਈ ਇੱਕ ਨਵਾਂ ਰਾਹ ਖੁੱਲੇਗਾ ਉਥੇ ਹੀ ਲਓ ਜੀ ਉਹ ਆਪਣੇ ਬੱਚਿਆਂ ਦਾ ਇੱਥੇ ਦਾਖਲਾ ਕਰਵਾ ਕੇ ਸ਼ੂਟਿੰਗ ਰੇਂਜ ਨਾਲ ਨਿਸ਼ਾਨੇਬਾਜ਼ੀ ਕਰਵਾ ਸਕਦੇ ਹਨ ਉਹਨਾਂ ਦੱਸਿਆ ਕਿ ਫਿਲਹਾਲ ਉਹਨਾਂ ਵੱਲੋਂ 10 ਮੀਟਰ ਦੀ ਸ਼ੁਰੂਆਤ ਕੀਤੀ ਗਈ ਹੈ। ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਵਧਾਇਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News