Banner
Banner

Shiromani Akali Dal ਦੇ ਆਗੂ ਜੋਬਨਪ੍ਰੀਤ ਸਿੰਘ ਦੀ ਹੋਈ ਰਿਹਾਈ

Punjab News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜੋਬਨਪ੍ਰੀਤ ਸਿੰਘ ਨੂੰ ਆਖਿਰਕਾਰ ਅੰਮ੍ਰਿਤਸਰ ਜੇਲ੍ਹ ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੁਲਿਸ ਦੀ ਟੀਮ ਵੱਲੋਂ ਲੁਕੋ ਕੇ ਬਾਹਰ ਕੱਢਿਆ ਗਿਆ। ਇਸ ਦੌਰਾਨ ਵੱਡੀ ਗਿਣਤੀ ’ਚ ਪੁਲਿਸ ਦੀ ਟੀਮ ਤੈਨਾਤ ਕੀਤੀ ਗਈ ਸੀ। ਦੱਸ ਦਈਏ ਕਿ ਰਿਹਾਈ ਦੇ ਦੌਰਾਨ ਜੋਬਨਪ੍ਰੀਤ ਦੇ ਵਕੀਲਾਂ ਵੱਲੋਂ ਪੁਲਿਸ ਦੇ […]
Dailypost News
By : Updated On: 05 Jun 2026 18:31:PM
Shiromani Akali Dal ਦੇ ਆਗੂ ਜੋਬਨਪ੍ਰੀਤ ਸਿੰਘ ਦੀ ਹੋਈ ਰਿਹਾਈ

Punjab News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜੋਬਨਪ੍ਰੀਤ ਸਿੰਘ ਨੂੰ ਆਖਿਰਕਾਰ ਅੰਮ੍ਰਿਤਸਰ ਜੇਲ੍ਹ ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੁਲਿਸ ਦੀ ਟੀਮ ਵੱਲੋਂ ਲੁਕੋ ਕੇ ਬਾਹਰ ਕੱਢਿਆ ਗਿਆ। ਇਸ ਦੌਰਾਨ ਵੱਡੀ ਗਿਣਤੀ ’ਚ ਪੁਲਿਸ ਦੀ ਟੀਮ ਤੈਨਾਤ ਕੀਤੀ ਗਈ ਸੀ।

ਦੱਸ ਦਈਏ ਕਿ ਰਿਹਾਈ ਦੇ ਦੌਰਾਨ ਜੋਬਨਪ੍ਰੀਤ ਦੇ ਵਕੀਲਾਂ ਵੱਲੋਂ ਪੁਲਿਸ ਦੇ ਇਸ ਵਰਤਾਰੇ ਦਾ ਵਿਰੋਧ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੋਬਨਪ੍ਰੀਤ ਨੂੰ ਵੱਡਾ ਗੈਂਗਸਟਰ ਬਣਾ ਕੇ ਦਰਸਾਇਆ ਗਿਆ ਹੈ।

Read Latest News and Breaking News at Daily Post TV, Browse for more News

Ad
Ad