Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਸ਼੍ਰੋਮਣੀ ਅਕਾਲੀ ਦਲ ਵਲੋਂ ਭਲਕੇ (15 ਜੁਲਾਈ) ਨੂੰ ਲੁਧਿਆਣਾ ਵਿਖੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ

ਚੰਡੀਗੜ੍ਹ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਭਲਕੇ (15 ਜੁਲਾਈ) ਨੂੰ ਦਿੱਤਾ ਜਾਣ ਵਾਲਾ ਧਰਨਾ ਮੌਸਮ ਦੀ ਖ਼ਰਾਬੀ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਧਰਨਾ ਹੁਣ 22 ਜੁਲਾਈ ਨੂੰ ਦਿੱਤਾ ਜਾਵੇਗਾ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਵਲੋਂ ਇਕ ਪੋਸਟ ਪਾ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਸਾਂਝੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ਼੍ਰੋਮਣੀ ਅਕਾਲੀ ਦਲ ਵਲੋਂ ਭਲਕੇ (15 ਜੁਲਾਈ) ਨੂੰ ਲੁਧਿਆਣਾ ਵਿਖੇ ਦਿੱਤਾ ਜਾਣ ਵਾਲਾ ਧਰਨਾ ਮੁਲਤਵੀ

ਚੰਡੀਗੜ੍ਹ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਭਲਕੇ (15 ਜੁਲਾਈ) ਨੂੰ ਦਿੱਤਾ ਜਾਣ ਵਾਲਾ ਧਰਨਾ ਮੌਸਮ ਦੀ ਖ਼ਰਾਬੀ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਧਰਨਾ ਹੁਣ 22 ਜੁਲਾਈ ਨੂੰ ਦਿੱਤਾ ਜਾਵੇਗਾ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਵਲੋਂ ਇਕ ਪੋਸਟ ਪਾ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਸਾਂਝੀ ਕੀਤੀ ਹੈ।

ਪੋਸਟ ਵਿਚ ਲਿਖਿਆ ਹੈ ਕਿ ਆਪ ਸਭ ਦੇ ਧਿਆਨ ਵਿਚ ਲਿਆਇਆ ਜਾਂਦਾ ਹੈ ਕਿ ਕੱਲ ਮਿਤੀ 15 ਜੁਲਾਈ ਨੂੰ ਲੁਧਿਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਦਿੱਤਾ ਜਾਣ ਵਾਲਾ ਧਰਨਾ ਮੌਸਮ ਦੀ ਖਰਾਬੀ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਹੁਣ ਇਹ ਧਰਨਾ ਮਿਤੀ 22 ਜੁਲਾਈ 2025 ਦਿਨ ਮੰਗਲਵਾਰ ਲੁਧਿਆਣਾ ਵਿਖੇ ਹੀ ਦਿੱਤਾ ਜਾਵੇਗਾ। ਕਿਰਪਾ ਕਰਕੇ ਸਾਰੇ ਆਗੂ ਸਹਿਬਾਨ ਨੋਟ ਕਰਨ ਜੀ।

Read Latest News and Breaking News at Daily Post TV, Browse for more News

Ad
Ad

Punjab District News