Mansa News: ਪੀੜਤ ਦੇ ਦੋਸਤ ਨੇ ਦੱਸਿਆ ਕਿ ਕਈ ਲੋਕ ਵਾਹਨਾਂ ਵਿੱਚ ਆਏ ਅਤੇ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀ।
Attack on Youth: ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆ ‘ਚ ਰਾਤ ਨੂੰ ਕੁਝ ਅਣਪਛਾਤਿਆਂ ਨੇ ਇੱਕ ਨੌਜਵਾਨ ‘ਤੇ ਤਾਬੜਤੋੜ ਫਾਇਰਿੰਗ ਕੀਤੀ। ਇਸ ਦੌਰਾਨ ਹਮਲੇ ‘ਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ
ਪੀੜਤ ਦੇ ਦੋਸਤ ਨੇ ਦੱਸਿਆ ਕਿ ਕਈ ਲੋਕ ਵਾਹਨਾਂ ਵਿੱਚ ਆਏ ਅਤੇ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀ। ਨਾਲ ਹੀ ਨੌਜਵਾਨ ਨੂੰ ਬੁਰੀ ਤਰ੍ਹਾਂ ਕੁੱਟਿਆ। ਉਸਨੂੰ ਇਲਾਜ ਲਈ ਬੁਢਲਾਡਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।