Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਧਰਨੇ ’ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਪੇ

ਮਾਨਸਾ– ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਵਲੋਂ ਅੱਜ ਮਾਨਸਾ ਵਿਖੇ ਐਸ.ਐਸ.ਪੀ. ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਉਨ੍ਹਾਂ ਵਲੋਂ ਗਾਇਕ ਬੰਟੀ ਬੈਂਸ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੈਂ ਪਿਛਲੇ ਛੇ ਮਹੀਨੇ ਤੋਂ ਐਸ.ਐਸ.ਪੀ. ਦਫ਼ਤਰ ਦੇ ਗੇੜੇ ਮਾਰ ਰਿਹਾ ਹਾਂ ਤੇ […]
Nishant Malyan
By : Updated On: 11 Feb 2026 12:17:PM
ਧਰਨੇ ’ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਪੇ

ਮਾਨਸਾ– ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਵਲੋਂ ਅੱਜ ਮਾਨਸਾ ਵਿਖੇ ਐਸ.ਐਸ.ਪੀ. ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਉਨ੍ਹਾਂ ਵਲੋਂ ਗਾਇਕ ਬੰਟੀ ਬੈਂਸ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਮੌਕੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੈਂ ਪਿਛਲੇ ਛੇ ਮਹੀਨੇ ਤੋਂ ਐਸ.ਐਸ.ਪੀ. ਦਫ਼ਤਰ ਦੇ ਗੇੜੇ ਮਾਰ ਰਿਹਾ ਹਾਂ ਤੇ ਜੇ ਮੇਰੀ ਸ਼ਿਕਾਇਤ ਗਲਤ ਹੈ ਤਾਂ ਵਾਪਸ ਕਰ ਦਿਓ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਪੁੱਤ ਦੀ ਕਮਾਈ ਦਾ ਹਿਸਾਬ ਮੰਗ ਰਹੇ ਹਾਂ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News