Journalism Of Hope
BREAKING NEWS
ਡੀਏ ਬਕਾਇਆ ਮਾਮਲਾ: ਪੰਜਾਬ ਸਰਕਾਰ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ.....ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਨੂੰ ਭੇਜਿਆ ਨਵਾਂ ਸੰਮਨ....ਐਥੇਨੌਲ ਲਈ ਮੱਕੀ ਦੀ ਮੰਗ ਵਧੀ, ਪੰਜਾਬ ’ਚ ਪੋਲਟਰੀ ਫੀਡ ਮਹਿੰਗੀ, ਅੰਡਿਆਂ ਦੀਆਂ ਕੀਮਤਾਂ ਵਧਣ ਦਾ ਵੀ ਖ਼ਦਸ਼ਾ.....ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਕਾਂਸਟੇਬਲ ’ਤੇ ਜਾਨਲੇਵਾ ਹਮਲਾ....ਹਥਨੀਕੁੰਡ ਬੈਰਾਜ ’ਚ ਫੌਜ ਦੀ ਐਕਸਰਸਾਈਜ਼ ਦੌਰਾਨ ਵੱਡਾ ਹਾਦਸਾ, 2 ਜਵਾਨ ਲਾਪਤਾ.....SGPC ਦੀਆਂ 34 ਖਾਲੀ ਸੀਟਾਂ ’ਤੇ ਚੋਣਾਂ ਦੀ ਮੰਗ, ਹਾਈਕੋਰਟ ਵੱਲੋਂ ਕੇਂਦਰ ਨੂੰ ਨੋਟਿਸ.....

ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ

ਨੌਜਵਾਨ ਗਾਇਕ ਹਰਮਨ ਸਿੱਧੂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਉਹ ਕਾਰ ‘ਤੇ ਆਪਣੇ ਪਿੰਡ ਜਾ ਰਿਹਾ ਸੀ ਤੇ ਇਸ ਦੌਰਾਨ ਕਾਰ ਇਕ ਪੈਲੇਸ ਨੇੜੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਹਰਮਨ ਮੌਕੇ ‘ਤੇ ਹੀ ਦਮ ਤੋੜ ਗਿਆ। ਦਹਾਕਾ ਪਹਿਲਾਂ ਉਹ ‘ਪੇਪਰ ਤੇ ਪਿਆਰ’ ਕੈਸੇਟ ਨਾਲ ਚਰਚਿਤ ਹੋਇਆ […]
Nishant Malyan
By : Updated On: 22 Nov 2025 10:22:AM
ਗਾਇਕ ਹਰਮਨ ਸਿੱਧੂ ਦੀ ਸੜਕ ਹਾਦਸੇ ਵਿਚ ਮੌਤ

ਨੌਜਵਾਨ ਗਾਇਕ ਹਰਮਨ ਸਿੱਧੂ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਉਹ ਕਾਰ ‘ਤੇ ਆਪਣੇ ਪਿੰਡ ਜਾ ਰਿਹਾ ਸੀ ਤੇ ਇਸ ਦੌਰਾਨ ਕਾਰ ਇਕ ਪੈਲੇਸ ਨੇੜੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਹਰਮਨ ਮੌਕੇ ‘ਤੇ ਹੀ ਦਮ ਤੋੜ ਗਿਆ। ਦਹਾਕਾ ਪਹਿਲਾਂ ਉਹ ‘ਪੇਪਰ ਤੇ ਪਿਆਰ’ ਕੈਸੇਟ ਨਾਲ ਚਰਚਿਤ ਹੋਇਆ ਸੀ ਅਤੇ ਉਸ ਦੇ ਕਈ ਗੀਤ ਮਕਬੂਲ ਹੋਏ ਹਨ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News