Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਤਿਲਕ ਨਗਰ ਗੁਰਦੁਆਰਾ ਬੇਅਦਬੀ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਐਕਸ਼ਨ, ਦਿੱਲੀ ਕਮੇਟੀ ਦੇ ਦੋ ਮੈਂਬਰਾਂ ਸਮੇਤ ਗੁਰਦੁਆਰਾ ਕਮੇਟੀ ਤਲਬ

Tilak Nagar Gurudwara Beadbi Case; ਦਿੱਲੀ ਦੇ ਤਿਲਕ ਨਗਰ ਸਥਿਤ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਹਿਮ ਕਾਰਵਾਈ ਕੀਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਮਾਮਲੇ ਸਬੰਧੀ ਦਿੱਲੀ ਕਮੇਟੀ ਦੇ ਦੋ ਮੈਂਬਰਾਂ ਸਮੇਤ ਮੌਜੂਦਾ ਸਿੰਘ ਸਭਾ ਗੁਰਦੁਆਰਾ ਕਮੇਟੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤਿਲਕ ਨਗਰ ਗੁਰਦੁਆਰਾ ਬੇਅਦਬੀ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਐਕਸ਼ਨ, ਦਿੱਲੀ ਕਮੇਟੀ ਦੇ ਦੋ ਮੈਂਬਰਾਂ ਸਮੇਤ ਗੁਰਦੁਆਰਾ ਕਮੇਟੀ ਤਲਬ

Tilak Nagar Gurudwara Beadbi Case; ਦਿੱਲੀ ਦੇ ਤਿਲਕ ਨਗਰ ਸਥਿਤ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਹਿਮ ਕਾਰਵਾਈ ਕੀਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਸ ਮਾਮਲੇ ਸਬੰਧੀ ਦਿੱਲੀ ਕਮੇਟੀ ਦੇ ਦੋ ਮੈਂਬਰਾਂ ਸਮੇਤ ਮੌਜੂਦਾ ਸਿੰਘ ਸਭਾ ਗੁਰਦੁਆਰਾ ਕਮੇਟੀ ਨੂੰ ਤਲਬ ਕੀਤਾ ਹੈ।

ਤਲਬ ਕੀਤੇ ਗਏ ਮੈਂਬਰਾਂ ਵਿੱਚ ਦਿੱਲੀ ਕਮੇਟੀ ਦੀ ਮੈਂਬਰ ਬੀਬੀ ਰਣਜੀਤ ਕੌਰ ਅਤੇ ਰਮਿੰਦਰ ਸਿੰਘ ਸਵੀਟਾ ਦੇ ਨਾਮ ਸ਼ਾਮਲ ਹਨ। ਇਸ ਤੋਂ ਇਲਾਵਾ ਮੌਜੂਦਾ ਸਿੰਘ ਸਭਾ ਗੁਰਦੁਆਰਾ ਕਮੇਟੀ ਨੂੰ ਵੀ ਆਪਣਾ ਪੱਖ ਰੱਖਣ ਲਈ ਬੁਲਾਇਆ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਰਿਆਂ ਨੂੰ 21 ਨਵੰਬਰ ਨੂੰ ਸਵੇਰੇ 11 ਵਜੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ਵਿੱਚ ਪੇਸ਼ੀ ਦੌਰਾਨ ਕੀ ਤੱਥ ਸਾਹਮਣੇ ਆਉਂਦੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਗੇ ਕੀ ਫੈਸਲਾ ਲਿਆ ਜਾਂਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News