Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਤੇ ਸਖ਼ਤੀ,ਪ੍ਰਸ਼ਾਸਨ ਨੇ F.I.R ਦਰਜ਼ ਕਰਨ ਦੇ ਦਿਤੇ ਹੁਕਮ

Health and Food Safety Officer S.A.S.Nagar: ਗੈਰ-ਸਿਹਤਮੰਦ ਤੇ ਗੰਦਗੀ ਭਰੀਆਂ ਹਾਲਾਤਾਂ ਵਿੱਚ ਖਾਣ-ਪੀਣ ਦੀਆਂ ਵਸਤੂਆਂ ਬਣਾਉਣ ਦੀ ਲਾਪਰਵਾਹੀ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ ਗੈਰ-ਸਿਹਤਮੰਦ ਭੋਜਨ ਨਾਲ ਮਨੁੱਖੀ ਜਾਨਾਂ ਨੂੰ ਖ਼ਤਰੇ ਵਿੱਚ ਪਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ […]
By : Updated On: 20 Mar 2025 11:55:AM
ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਤੇ ਸਖ਼ਤੀ,ਪ੍ਰਸ਼ਾਸਨ ਨੇ F.I.R ਦਰਜ਼ ਕਰਨ ਦੇ ਦਿਤੇ ਹੁਕਮ
Health and Food Safety Officer
ਇਸ਼ਤਿਹਾਰ

ਉਨ੍ਹਾਂ ਕਿਹਾ ਕਿ ਅਜਿਹੀ ਅਣਗਹਿਲੀ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਲਾਗੂ ਕੀਤੀ ਜਾਵੇਗੀ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਕਾਨੂੰਨ ਅਨੁਸਾਰ ਸਲਾਖਾਂ ਪਿੱਛੇ ਭੇਜਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਪਰਮਿੰਦਰ ਪਾਲ ਸਿੰਘ, ਕਮਿਸ਼ਨਰ, ਨਗਰ ਨਿਗਮ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਅਣ-ਅਧਿਕਾਰਤ ਖਾਣ-ਪੀਣ ਦੀਆਂ ਰੇਹੜੀਆਂ/ਸਟਾਲਾਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਅਣ-ਅਧਿਕਾਰਤ ਤੌਰ ‘ਤੇ ਮੀਟ ਦੀ ਕਟਾਈ ਨੂੰ ਰੋਕਣ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਲਈ ਵੀ ਆਖਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News