Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗਾਇਬ ਹੋਣ ‘ਤੇ ਸਖ਼ਤ ਕਾਰਵਾਈ, ਸ਼੍ਰੋਮਣੀ ਕਮੇਟੀ ਦੇ 16 ਮੁਲਾਜ਼ਮਾਂ ਸਮੇਤ ਅਣਪਛਾਤਿਆਂ ਖ਼ਿਲਾਫ਼ FIR ਦਰਜ

Punjab News; ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗਾਇਬ ਹੋਣ ਨੂੰ ਲੈ ਕੇ ਸਿੱਖ ਸਦਭਾਵਨਾ ਦਲ ਦੇ ਮੁਖੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਜਿਨਾਂ ਵੱਲੋਂ ਪਿਛਲੇ ਪੰਜ ਸਾਲ ਤੋਂ ਇਸ ਮਾਮਲੇ ਤੇ ਹੈਰੀਟੇਜ ਸਟਰੀਟ ਵਿਖੇ ਪੱਕਾ ਮੋਰਚਾ ਲਾਇਆ ਸੀ। ਅੱਜ ਇੱਕ ਪੰਥਕ ਇਕੱਠ ਦੇ ਵਿੱਚ ਵੱਖ-ਵੱਖ ਸਿੱਖ ਸ਼ਖਸੀਅਤਾਂ ਪਹੁੰਚੀਆਂ ਅਤੇ ਜਿਸ ਵਿੱਚ ਭਾਈ […]
Nishant Malyan
By : Updated On: 07 Dec 2025 20:11:PM
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗਾਇਬ ਹੋਣ ‘ਤੇ ਸਖ਼ਤ ਕਾਰਵਾਈ, ਸ਼੍ਰੋਮਣੀ ਕਮੇਟੀ ਦੇ 16 ਮੁਲਾਜ਼ਮਾਂ ਸਮੇਤ ਅਣਪਛਾਤਿਆਂ ਖ਼ਿਲਾਫ਼ FIR ਦਰਜ

Punjab News; ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗਾਇਬ ਹੋਣ ਨੂੰ ਲੈ ਕੇ ਸਿੱਖ ਸਦਭਾਵਨਾ ਦਲ ਦੇ ਮੁਖੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਜਿਨਾਂ ਵੱਲੋਂ ਪਿਛਲੇ ਪੰਜ ਸਾਲ ਤੋਂ ਇਸ ਮਾਮਲੇ ਤੇ ਹੈਰੀਟੇਜ ਸਟਰੀਟ ਵਿਖੇ ਪੱਕਾ ਮੋਰਚਾ ਲਾਇਆ ਸੀ।

ਇਸ਼ਤਿਹਾਰ

ਅੱਜ ਇੱਕ ਪੰਥਕ ਇਕੱਠ ਦੇ ਵਿੱਚ ਵੱਖ-ਵੱਖ ਸਿੱਖ ਸ਼ਖਸੀਅਤਾਂ ਪਹੁੰਚੀਆਂ ਅਤੇ ਜਿਸ ਵਿੱਚ ਭਾਈ ਬਲਦੇਵ ਸਿੰਘ ਵਡਾਲਾ ਜਗਜੀਤ ਸਿੰਘ ਡੱਲੇਵਾਲ ਅਤੇ ਦੇਰ ਸ਼ਾਮ ਪੰਜਾਬ ਸਰਕਾਰ ਦੇ ਸਪੀਕਰ ਕੁਲਤਾਰ ਸੰਧਵਾਂ ਵੀ ਪਹੁੰਚੇ ।

ਇਸ ਮੰਗ ਨੂੰ ਵੇਖਦਿਆਂ ਹੋਇਆਂ FIR ਦਰਜ ਕੀਤੀ ਗਈ ਹੈ। ਜਿਸ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 16 ਮੁਲਾਜ਼ਮਾਂ ਤੇ ਅਤੇ ਬਾਕੀ ਅਣਪਛਾਤਿਆਂ ਤੇ FIR ਦਰਜ ਹੋਈ ਹੈ।

Read Latest News and Breaking News at Daily Post TV, Browse for more News

Ad
Ad

Punjab District News