Journalism Of Hope
BREAKING NEWS
ਅੱਜ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ: ਕਰਮਚਾਰੀ 5 ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ‘ਤੇ ਅੜੇ.....ਵੱਡੀ ਖ਼ਬਰ: ਸੱਜਣ ਕੁਮਾਰ ਦੇ ਘਰ ਜਾਣ ’ਤੇ ਭਾਜਪਾ ਸੰਸਦ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ......ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ.......ਕਾਂਗੋ ਦੇ ਦੋ ਸਕੂਲਾਂ ਵਿੱਚ ਭਿਆਨਕ ਅੱਗ, 26 ਵਿਦਿਆਰਥੀਆਂ ਦੀ ਮੌਤ.....5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼....PSEB ਨੇ ਨਿੱਜੀ ਸਕੂਲਾਂ ਲਈ ਮਾਨਤਾ ਲੈਣ ਦੇ ਬਦਲੇ ਨਿਯਮ, ਪੜ੍ਹੋ ਵੇਰਵਾ

ਵਿਧਾਨ ਸਭਾ ਸ਼ੈਸ਼ਨ ਦੌਰਾਨ 28 IAS ਅਫ਼ਸਰਾਂ ਦੀਆਂ ਲੱਗੀਆਂ ਸਖ਼ਤ ਡਿਊਟੀਆਂ

Punjab Vidhan Sabha: ਸੰਸਦੀ ਮਾਮਲਿਆਂ ਬਾਰੇ ਵਿਭਾਗ ਨੇ 26 ਅਤੇ 29 ਸਤੰਬਰ ਨੂੰ ਹੋਣ ਵਾਲੇ ਸਪੈਸ਼ਲ ਸੈਸ਼ਨ ਵਿੱਚ ਕੁੱਲ 28 ਆਈਏਐਸ ਅਫਸਰਾਂ ਦੀਆਂ ਡਿਊਟੀਆਂ ਲਾਈਆਂ ਹਨ। Special Session of Punjab Vidhan Sabha: ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ 26 ਅਤੇ 29 ਸਤੰਬਰ ਨੂੰ ਸੱਦਿਆ ਗਿਆ ਹੈ। ਇਸ ਨੂੰ ਲੈ ਕੇ ਜਿੱਥੇ ਸਪੀਕਰ ਨੇ ਪ੍ਰਸ਼ਨ ਕਾਲ […]
adm6txtr8
By : Updated On: 25 Sep 2025 21:14:PM
ਵਿਧਾਨ ਸਭਾ ਸ਼ੈਸ਼ਨ ਦੌਰਾਨ 28 IAS ਅਫ਼ਸਰਾਂ ਦੀਆਂ ਲੱਗੀਆਂ ਸਖ਼ਤ ਡਿਊਟੀਆਂ

Punjab Vidhan Sabha: ਸੰਸਦੀ ਮਾਮਲਿਆਂ ਬਾਰੇ ਵਿਭਾਗ ਨੇ 26 ਅਤੇ 29 ਸਤੰਬਰ ਨੂੰ ਹੋਣ ਵਾਲੇ ਸਪੈਸ਼ਲ ਸੈਸ਼ਨ ਵਿੱਚ ਕੁੱਲ 28 ਆਈਏਐਸ ਅਫਸਰਾਂ ਦੀਆਂ ਡਿਊਟੀਆਂ ਲਾਈਆਂ ਹਨ।

ਇਸ਼ਤਿਹਾਰ

Special Session of Punjab Vidhan Sabha: ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ 26 ਅਤੇ 29 ਸਤੰਬਰ ਨੂੰ ਸੱਦਿਆ ਗਿਆ ਹੈ। ਇਸ ਨੂੰ ਲੈ ਕੇ ਜਿੱਥੇ ਸਪੀਕਰ ਨੇ ਪ੍ਰਸ਼ਨ ਕਾਲ ਬਾਰੇ ਅਹਿਮ ਹੁਕਮ ਜਾਰੀ ਕਰਦਿਆਂ ਹੋਇਆ ਕਿਹਾ ਹੈ ਕਿ ਇਸ ਸੈਸ਼ਨ ਵਿੱਚ ਪ੍ਰਸ਼ਨ ਕਾਲ ਨਹੀਂ ਹੋਵੇਗਾ, ਉਥੇ ਹੀ ਦੂਜੇ ਪਾਸੇ ਪੰਜਾਬ ਦੇ 28 ਆਈਏਐਸ ਅਫਸਰਾਂ ਦੀਆਂ ਵਿਧਾਨ ਸਭਾ ਦੌਰਾਨ ਸਖਤ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

ਸੰਸਦੀ ਮਾਮਲਿਆਂ ਬਾਰੇ ਵਿਭਾਗ ਨੇ 26 ਅਤੇ 29 ਸਤੰਬਰ ਨੂੰ ਹੋਣ ਵਾਲੇ ਸਪੈਸ਼ਲ ਸੈਸ਼ਨ ਵਿੱਚ ਕੁੱਲ 28 ਆਈਏਐਸ ਅਫਸਰਾਂ ਦੀਆਂ ਡਿਊਟੀਆਂ ਲਾਈਆਂ ਹਨ ਅਤੇ ਇਹ ਯਕੀਨੀ ਬਣਾਇਆ ਹੈ ਕਿ ਉਕਤ 28 ਆਈਏਐਸ ਅਫਸਰਾਂ ਵਿੱਚੋਂ 14 ਆਈਏਐਸ 26 ਸਤੰਬਰ ਨੂੰ, ਜਦੋਂਕਿ 14 ਹੋਰ ਆਈਏਐਸ 29 ਸਤੰਬਰ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਹਾਜਰ ਰਹਿਣਗੇ।

Read Latest News and Breaking News at Daily Post TV, Browse for more News

Ad
Ad

Punjab District News