Journalism Of Hope
BREAKING NEWS
ਪੰਜਾਬ ਕਾਂਗਰਸ ਪ੍ਰਧਾਨ ਬਣਦਿਆਂ ਹੀ ਪਰਗਟ ਸਿੰਘ ਦੇ ਤਿੱਖੇ ਬੋਲ, ‘ਆਪ’ ਵਿਧਾਇਕਾਂ ਨੂੰ ਕਿਹਾ- ‘ਖੱਸੀ’...... ਬੇਅੰਤ ਸਿੰਘ ਦੇ ਬੁੱਤ ਵਿਵਾਦ ‘ਤੇ ਪਰਗਟ ਸਿੰਘ ਨੂੰ ਬਿੱਟੂ ਦੀ ਨਸੀਹਤ- ‘ਬੁੱਤ ‘ਤੇ ਇਤਰਾਜ਼ ਤਾਂ ਸਾਨੂੰ ਦੱਸੋ’...... CM ਮਾਨ ਦੇ OSD ਮਾਮਲੇ ‘ਚ ਸੁਪਰੀਮ ਕੋਰਟ ਦਾ ਵੱਡਾ ਹੁਕਮ, CBI ਦੀ ਕਾਰਵਾਈ ‘ਤੇ ਰੋਕ...... ਪੰਜਾਬ ਵਿੱਚ ‘ਵਿਸ਼ੇਸ਼ ਸਘਨ ਸੁਧਾਈ 2026’ (Special Intensive Revision 2026) ਸਫਲਤਾਪੂਰਵਕ ਮੁਕੰਮਲ: ਅਨਿੰਦਿਤਾ ਮਿਤਰਾ...... ਬਕਾਇਆ DA ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ, 30 ਅਕਤੂਬਰ ਤੱਕ ਜਵਾਬ ਦੇਵੇ ਸਰਕਾਰ......

ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ

Sukhbir Badal appointed two senior leaders as General Secretaries: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਦੋ ਸੀਨੀਅਰ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ […]
By : Updated On: 13 Oct 2026 12:30:PM
ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ
Sukhbir Singh Badal

Sukhbir Badal appointed two senior leaders as General Secretaries: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਦੋ ਸੀਨੀਅਰ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।

ਇਸ਼ਤਿਹਾਰ

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਲੁਧਿਆਣਾ ਦੇ ਸਾਬਕਾ ਮੇਅਰ ਅਤੇ ਸੀਨੀਅਰ ਆਗੂ ਹਰਚਰਨ ਸਿੰਘ ਗੋਹਲਵੜੀਆ ਅਤੇ ਪਠਾਨਕੋਟ ਤੋਂ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਅਸ਼ੋਕ ਸ਼ਰਮਾ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News