Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਸ਼੍ਰੋਮਣੀ ਅਕਾਲੀ ਦਲ ਨੇ ਡੀ.ਜੀ.ਪੀ. ਦਫ਼ਤਰ ਲਾਇਆ ਪੱਕਾ ਧਰਨਾ

Sukhbir Singh Badal News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਵਰਕਰਾਂ ਤੇ ਅਹੁਦੇਦਾਰਾਂ ਨਾਲ ਡੀ.ਜੀ.ਪੀ ਦਫਤਰ ਪੱਕਾ ਧਰਨਾ ਲਾ ਕੇ ਬੈਠ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਡੀਜੀਪੀ ਨੂੰ ਕਿਹਾ ਹੈ ਕਿ ਆਪ ਸਰਕਾਰ ਵਲੋਂ 328 ਸਰੂਪਾਂ ਦੇ ਮਾਮਲੇ ਵਿਚ ਐਸਆਈਟੀ ਬਣਾ ਕੇ ਮੇਰੇ ਨਿੱਜੀ ਕਾਰੋਬਾਰ ਦੀ ਜਾਂਚ ਕਰਕੇ ਝੂਠਾ ਪਰਚਾ ਦਰਜ […]
Nishant Malyan
By : Updated On: 05 Feb 2026 15:18:PM
ਸ਼੍ਰੋਮਣੀ ਅਕਾਲੀ ਦਲ ਨੇ ਡੀ.ਜੀ.ਪੀ. ਦਫ਼ਤਰ ਲਾਇਆ ਪੱਕਾ ਧਰਨਾ

Sukhbir Singh Badal News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਵਰਕਰਾਂ ਤੇ ਅਹੁਦੇਦਾਰਾਂ ਨਾਲ ਡੀ.ਜੀ.ਪੀ ਦਫਤਰ ਪੱਕਾ ਧਰਨਾ ਲਾ ਕੇ ਬੈਠ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਡੀਜੀਪੀ ਨੂੰ ਕਿਹਾ ਹੈ ਕਿ ਆਪ ਸਰਕਾਰ ਵਲੋਂ 328 ਸਰੂਪਾਂ ਦੇ ਮਾਮਲੇ ਵਿਚ ਐਸਆਈਟੀ ਬਣਾ ਕੇ ਮੇਰੇ ਨਿੱਜੀ ਕਾਰੋਬਾਰ ਦੀ ਜਾਂਚ ਕਰਕੇ ਝੂਠਾ ਪਰਚਾ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਪੁਲਿਸ ਟੀਮ ਮੇਰੇ ਅਕਾਊਂਟੈਂਟਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ, ਜਦਿਕਿ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੇ ਨਾਲ ਕੋਈ ਸਬੰਧ ਵੀ ਨਹੀਂ। ਉਨ੍ਹਾਂ ਕਿਹਾ ਕਿ ਉਹ ਖੁੱਦ ਗ੍ਰਿਫਤਾਰੀ ਦੇਣ ਲਈ ਆਏ ਹਨ, ਉਨਾਂ ਉਤੇ ਪਰਚਾ ਦਰਜ ਕਰੋ ਅਤੇ ਜਾਂਚ ਕਰੋ।

ਇਸ਼ਤਿਹਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਵਰਕਰਾਂ ਤੇ ਅਹੁਦੇਦਾਰਾਂ ਨਾਲ ਡੀ.ਜੀ.ਪੀ ਦਫਤਰ ਪੱਕਾ ਧਰਨਾ ਲਾ ਕੇ ਬੈਠ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਡੀਜੀਪੀ ਨੂੰ ਕਿਹਾ ਹੈ ਕਿ ਜਦੋਂ ਤੱਕ ਉਸ ਉਤੇ ਕਾਰਵਾਈ ਨਹੀਂ ਹੁੰਦੀ, ਉਹ ਨਹੀਂ ਜਾਣਗੇ।

Read Latest News and Breaking News at Daily Post TV, Browse for more News

Ad
Ad

Punjab District News