Banner
Banner

ਅਨਿਲ ਜੋਸ਼ੀ ਦੀ ਅਕਾਲੀ ਦਲ ‘ਚ ਵਾਪਸੀ ‘ਤੇ ਸੁਖਬੀਰ ਸਿੰਘ ਬਾਦਲ ਨੇ ਪ੍ਰਗਟਾਈ ਖੁਸ਼ੀ

ਸੁਖਬੀਰ ਸਿੰਘ ਬਾਦਲ ਨੇ ਅਨਿਲ ਜੋਸ਼ੀ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸ ਸਵਾਗਤ ਕਰਦੇ ਹੋਏ ਖੁਸ਼ੀ ਪ੍ਰਗਟ ਕੀਤੀ ਹੈ। ਉਹ ਲੁਧਿਆਣਾ ਪੱਛਮੀ ਉਪ-ਚੋਣ ਵਿਚ ਪਾਰਟੀ ਮੁਹਿੰਮ ਵਿਚ ਵੀ ਸ਼ਾਮਿਲ ਹੋ ਗਏ ਹਨ। ਇਸ ਸੰਬੰਧੀ ਟਵੀਟ ਵੀ ਕੀਤਾ ਹੈ।
Dailypost News
By : Updated On: 09 Jun 2025 16:57:PM
ਅਨਿਲ ਜੋਸ਼ੀ ਦੀ ਅਕਾਲੀ ਦਲ ‘ਚ ਵਾਪਸੀ ‘ਤੇ ਸੁਖਬੀਰ ਸਿੰਘ ਬਾਦਲ ਨੇ ਪ੍ਰਗਟਾਈ ਖੁਸ਼ੀ

ਸੁਖਬੀਰ ਸਿੰਘ ਬਾਦਲ ਨੇ ਅਨਿਲ ਜੋਸ਼ੀ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸ ਸਵਾਗਤ ਕਰਦੇ ਹੋਏ ਖੁਸ਼ੀ ਪ੍ਰਗਟ ਕੀਤੀ ਹੈ। ਉਹ ਲੁਧਿਆਣਾ ਪੱਛਮੀ ਉਪ-ਚੋਣ ਵਿਚ ਪਾਰਟੀ ਮੁਹਿੰਮ ਵਿਚ ਵੀ ਸ਼ਾਮਿਲ ਹੋ ਗਏ ਹਨ। ਇਸ ਸੰਬੰਧੀ ਟਵੀਟ ਵੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad