Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਸੁਖਬੀਰ ਸਿੰਘ ਦਾ AAP ਸਰਕਾਰ ’ਤੇ ਤਿੱਖਾ ਹਮਲਾ, ਬਰਨਾਲਾ ਰੈਲੀ ’ਚ ਕਿਹਾ– ਪੰਜਾਬ ’ਚ ਨਹੀਂ ਹੋਇਆ ਵਿਕਾਸ

Shiromani Akali Dal, Aam Aadmi Party Punjab; ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭਦੋੜ ਦੇ ਪਿੰਡ ਤਾਜੋਕੇ ਵਿਖੇ ਕੀਤੀ ਗਈ ਪੰਜਾਬ ਬਚਾਓ ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਆਪ ਸਰਕਾਰ ਸਮੇਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੁਖਬੀਰ ਸਿੰਘ ਦਾ AAP ਸਰਕਾਰ ’ਤੇ ਤਿੱਖਾ ਹਮਲਾ, ਬਰਨਾਲਾ ਰੈਲੀ ’ਚ ਕਿਹਾ– ਪੰਜਾਬ ’ਚ ਨਹੀਂ ਹੋਇਆ ਵਿਕਾਸ
sukhbir

Shiromani Akali Dal, Aam Aadmi Party Punjab; ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭਦੋੜ ਦੇ ਪਿੰਡ ਤਾਜੋਕੇ ਵਿਖੇ ਕੀਤੀ ਗਈ ਪੰਜਾਬ ਬਚਾਓ ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਆਪ ਸਰਕਾਰ ਸਮੇਤ ਕਾਂਗਰਸ ਨੂੰ ਵੀ ਘੇਰਿਆ ਉਹਨਾਂ ਕਿਹਾ ਕਿ ਪੰਜਾਬ ਅੰਦਰ ਲਗਾਤਾਰ ਪਿਛਲੇ ਚਾਰ ਸਾਲਾਂ ਤੋਂ ਕੋਈ ਵੀ ਵਿਕਾਸ ਕਾਰਜ ਨਹੀਂ ਹੋਇਆ ਲੋਕਾਂ ਤੋਂ ਝੂਠ ਦੇ ਨਾਂ ਤੇ ਵੋਟਾਂ ਦਾ ਬਟੋਰ ਨਹੀਂ ਗਈਆਂ ਪਰ ਪੰਜਾਬ ਦੀ ਤਰੱਕੀ ਨਹੀਂ ਹੋ ਸਕੀ।

ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ 2027 ਚੋਣਾਂ ਵਿੱਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਖੇਤਰੀ ਪਾਰਟੀ ਉੱਪਰ ਵਿਸ਼ਵਾਸ ਕਰ ਰਹੇ ਹਨ ਜੋ 2027 ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ ਅਤੇ ਉਹਨਾਂ ਮੀਹ ਪੈਂਦੇ ਹੀ ਵੱਡੇ ਇਕੱਠ ਨੂੰ ਸੰਬੋਧਨ ਕੀਤਾ ਉਹਨਾਂ ਨੇ ਲੋਕਾਂ ਦਾ ਧੰਨਵਾਦ ਵੀ ਕੀਤਾ

ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਕਿ ਪੰਜਾਬ ਅੰਦਰ ਪੰਜਾਬੀਤ ਨੂੰ ਬਚਾਵਾਂਗੇ ਅਤੇ ਦਿੱਲੀ ਵਾਲਿਆਂ ਨੂੰ ਭੁਜਾਵਾਂਗੇ।

ਉਨਾਂ ਮੋਹਾਲੀ ਵਿਖੇ ਇਨਵੈਸਟ ਪੰਜਾਬ ਨੂੰ ਲੈ ਕੇ ਮੌਜੂਦਾ ਆਪ ਸਰਕਾਰ ਨੂੰ ਘੇਰਦੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਅੰਦਰ ਵੱਡੇ ਪੱਧਰ ਤੇ ਵਿਕਾਸ ਕਾਰਜ ਕੀਤੇ ਗਏ ਸਨ। ਪਿਛਲੇ 4 ਸਾਲਾਂ ਤੋਂ ਮੌਜੂਦਾ ਆਪ ਸਰਕਾਰ ਤੋਂ ਕੋਈ ਵੀ ਵਿਕਾਸ ਨਹੀਂ ਹੋਇਆ ਹੁਣ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਸਰਕਾਰ ਸਮੇਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਹੀ ਇਨਵੈਸਟ ਪੰਜਾਬ ਦਾ ਨਾਂ ਦੇ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੇ ਹੀ ਆਪਣੀ ਸਰਕਾਰ ਸਮੇਂ ਪੰਜਾਬ ਅੰਦਰ ਡਿਵੈਲਪਮੈਂਟ ਕੀਤੀ ਸੀ ਅਤੇ ਸੜਕਾਂ ਤੋਂ ਇਲਾਵਾ ਵੱਡੇ ਵਿਕਾਸ ਕਾਰਜ ਨੇਪੜੇ ਚਾੜੇ ਸਨ। ਜਿਸ ਲਈ ਮੌਜੂਦਾ ਆਪ ਸਰਕਾਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਧੰਨਵਾਦ ਕਰੇ ਅਤੇ ਉਹਨਾਂ ਨੂੰ ਸਨਮਾਨਿਤ ਕਰੇ।

Read Latest News and Breaking News at Daily Post TV, Browse for more News

Ad
Ad

Punjab District News