Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਸੁਖਜਿੰਦਰ ਸਿੰਘ ਰੰਧਾਵਾ ਦੀ CM ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ

Punjab News: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਗਈ ਹੈ। ਇਸ ਚੁਣੌਤੀ ਵਿਚ ਉਨ੍ਹਾਂ ਨੇ ਗੈਂਗਸਟਰਾਂ ਨਾਲ ਸਬੰਧਾਂ ਦੇ ਮੁੱਦੇ ‘ਤੇ ਸਾਂਝੀ ਲਾਈਵ ਪ੍ਰੈੱਸ ਕਾਨਫਰੰਸ ਕਰਨ ਦੀ ਮੰਗ ਕੀਤੀ ਹੈ। ਰੰਧਾਵਾ ਨੇ ਭਗਵੰਤ ਮਾਨ ਨੂੰ ਚੈਲੰਜ ਕਰਦਿਆਂ ਕਿਹਾ ਕਿ ਉਹ ਲੋਕ […]
Nishant Malyan
By : Updated On: 16 Mar 2026 17:01:PM
ਸੁਖਜਿੰਦਰ ਸਿੰਘ ਰੰਧਾਵਾ ਦੀ CM ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ

Punjab News: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਗਈ ਹੈ। ਇਸ ਚੁਣੌਤੀ ਵਿਚ ਉਨ੍ਹਾਂ ਨੇ ਗੈਂਗਸਟਰਾਂ ਨਾਲ ਸਬੰਧਾਂ ਦੇ ਮੁੱਦੇ ‘ਤੇ ਸਾਂਝੀ ਲਾਈਵ ਪ੍ਰੈੱਸ ਕਾਨਫਰੰਸ ਕਰਨ ਦੀ ਮੰਗ ਕੀਤੀ ਹੈ। ਰੰਧਾਵਾ ਨੇ ਭਗਵੰਤ ਮਾਨ ਨੂੰ ਚੈਲੰਜ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਸੈਸ਼ਨ ਛੱਡ ਕੇ ਵੀ ਆਉਣ ਲਈ ਤਿਆਰ ਹਨ ਤਾਂ ਜੋ ਦੋਵੇਂ ਇਕੱਠੇ ਬੈਠ ਕੇ ਲਾਈਵ ਪ੍ਰੈੱਸ ਕਾਨਫਰੰਸ ਕਰ ਸਕਣ।

ਇਸ਼ਤਿਹਾਰ

ਗੈਂਗਸਟਰਾਂ ਨਾਲ ਗੰਢਤੁੱਪ ਦਾ ਮੁੱਦਾ
ਰੰਧਾਵਾ ਅਨੁਸਾਰ ਇਸ ਕਾਨਫਰੰਸ ਦਾ ਮਕਸਦ ਪੰਜਾਬੀਆਂ ਨੂੰ ਇਹ ਸੱਚ ਦਿਖਾਉਣਾ ਹੈ ਕਿ ਅਸਲ ਵਿੱਚ ਗੈਂਗਸਟਰਾਂ ਦੇ ਨਾਲ ਕੌਣ ਰਲਿਆ ਹੋਇਆ ਹੈ। ਰੰਧਾਵਾ ਨੇ ਸਵਾਲ ਚੁੱਕਿਆ ਕਿ ਗੈਂਗਸਟਰਾਂ ਨੂੰ ਜੇਲ੍ਹਾਂ ਵਿਚ ‘ਵੀਆਈਪੀ ਟਰੀਟਮੈਂਟ’ (VIP Treatment) ਕੌਣ ਦੇ ਰਿਹਾ ਹੈ, ਇਸ ਬਾਰੇ ਪੰਜਾਬ ਦੇ ਲੋਕਾਂ ਨੂੰ ਜਾਣਕਾਰੀ ਮਿਲਣੀ ਬਹੁਤ ਜ਼ਰੂਰੀ ਹੈ। ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਜਿਹੜੀ ਵੀ ਤਾਰੀਖ ਅਤੇ ਸਮਾਂ ਤੈਅ ਕਰਨਗੇ, ਉਹ ਉਸ ਦਿਨ ਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ।

Read Latest News and Breaking News at Daily Post TV, Browse for more News

Ad
Ad

Punjab District News