ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਹਾਈ ਕੋਰਟ ਤੋਂ ਸੁਖਪਾਲ ਖਹਿਰਾ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਖਹਿਰਾ ਵਲੋਂ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਹਾਈ ਕੋਰਟ ਨੇ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਖਹਿਰਾ ਨੂੰ ਨਸ਼ਾ ਤਸਕਰੀ ਨਾਲ […]
By :
Amritpal Singh
Updated On: 13 Aug 2025 11:49:AM
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਹਾਈ ਕੋਰਟ ਤੋਂ ਸੁਖਪਾਲ ਖਹਿਰਾ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਖਹਿਰਾ ਵਲੋਂ ਦਾਇਰ ਕੀਤੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ।
ਹਾਈ ਕੋਰਟ ਨੇ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਖਹਿਰਾ ਨੂੰ ਨਸ਼ਾ ਤਸਕਰੀ ਨਾਲ ਇਕ ਮਾਮਲੇ ਵਿਚ ਕਿਸੇ ਵੀ ਸਮੇਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਕੁਝ ਦਿਨ ਪਹਿਲਾਂ ਹੀ ਖਹਿਰਾ ਦੇ ਕਰੀਬੀ ਪੀ.ਐਸ.ਓ. ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।